View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਚੁਨਮੁਨ ਮਾਲ ਦੇ ਨੇੜੇ ਸਵੇਰੇ-ਸਵੇਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਪੰਜਾਬ ਰੋਡਵੇਜ਼ ਦੀ ਬੱਸ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੱਸ ਅਤੇ ਬਾਈਕ ਸਵਾਰ ਦੋਵੇਂ ਚੁਨਮੁਨ ਮਾਲ ਵਾਲੇ ਪਾਸੇ ਤੋਂ ਆ ਰਹੇ ਸਨ ਅਤੇ ਬੱਸ ਸਟੈਂਡ ਵੱਲ ਜਾ ਰਹੇ ਸਨ, ਜਿੱਥੇ ਚੌਕ ਪਾਰ ਕਰਦੇ ਸਮੇਂ ਦੋਵਾਂ ਦੀ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਬੱਸ ਡਰਾਈਵਰ ਮੌਕੇ ‘ਤੋਂ ਫਰਾਰ ਹੋ ਗਿਆ। ਹਾਲਾਂਕਿ ਪੁਲਿਸ ਨੇ ਬਾਇਕ ਤੇ ਬੱਸ ਨੂੰ ਕਬਜ਼ੇ ‘ਚ ਲੈ ਲਿਆ ਹੈ।

ਮ੍ਰਿਤਕ ਦੀ ਪਛਾਣ 54 ਸਾਲਾ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਨੱਥੂਚਾਹਲ ਦਾ ਰਹਿਣ ਵਾਲਾ ਸੀ। ਰਾਹਗੀਰਾਂ ਅਨੁਸਾਰ ਬੱਸ (PB 04 AA 7371) ਦੇ ਡਰਾਈਵਰ ਨੇ ਬਾਈਕ (PB 09 Q 1716) ਨੂੰ ਟੱਕਰ ਮਾਰੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਜਸਵਿੰਦਰ ਸਿੰਘ ਦੀ ਮੌਕੇ ‘ਤੇ ਹੀ ਜਾਨ ਚਲੀ ਗਈ।

ਪੁਲਿਸ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਜਸਵਿੰਦਰ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਸੂਚਨਾ ਦਿੱਤੀ ਗਈ। ਪੁਲਿਸ ਵੱਲੋਂ ਦੋਵਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ‘ਤੇ ਫ਼ਰਾਰ ਬੱਸ ਡਰਾਈਵਰ ਦੀ ਪਛਾਣ ਕੀਤੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ