View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਹੈ। 

29 ਜੁਲਾਈ ਨੂੰ ਅਗਲੀ ਸੁਣਵਾਈ

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ 3 ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਹਾਈ ਕੋਰਟ ਨੇ ਇਸ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਇਸ ਵੇਲੇ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹੈ।

ਨਾਭਾ ਜੇਲ੍ਹ ‘ਚ ਬੰਦ ਮਜੀਠੀਆ

ਕਿਹਾ ਜਾ ਰਿਹੈ ਕਿ ਜੇਲ੍ਹ ਵਿੱਚ ਮਜੀਠੀਆ ਦੀ ਬੈਰਕ ਵਿੱਚ ਕੈਮਰੇ ਲਗਾਏ ਗਏ ਹਨ। ਬਿਕਰਮ ਸਿੰਘ ਮਜੀਠੀਆ ਦਾ ਪੁਲਿਸ ਰਿਮਾਂਡ 6 ਜੁਲਾਈ ਨੂੰ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਮੋਹਾਲੀ ਦੀ ਅਦਾਲਤ ਨੇ ਉਸ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਨਵੀਂ ਨਾਭਾ ਜੇਲ੍ਹ ਭੇਜ ਦਿੱਤਾ। ਜਦੋਂ ਮਜੀਠੀਆ ਨੂੰ ਮੋਹਾਲੀ ਤੋਂ ਜੇਲ੍ਹ ਲਿਜਾਇਆ ਗਿਆ ਤਾਂ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਵਿਜੀਲੈਂਸ ਨੇ ਘਰ ਰੇਡ ਕਰ ਕੇ ਫੜਿਆ ਸੀ ਮਜੀਠੀਆ

ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਵਿਜੀਲੈਂਸ ਨੇ ਰੇਡ ਕਰ ਕੇ ਫੜਿਆ ਸੀ। ਉਸ ‘ਤੇ ਆਮਦਨ ਤੋਂ ਵੱਧ 540 ਕਰੋੜ ਰੁਪਏ ਦੀ ਜਾਇਦਾਦ ਰੱਖਣ ਦਾ ਦੋਸ਼ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ