View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।  ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਉਨ੍ਹਾਂ ਨੇ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਇਹ ਪਟੀਸ਼ਨ ਦਾਇਰ ਕੀਤੀ ਹੈ।

ਸੋਮਵਾਰ ਨੂੰ ਹੋਵੇਗੀ ਅਗਲੀ ਸੁਣਵਾਈ 

ਅਦਾਲਤ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਨੋਟਿਸ ਭੇਜਿਆ ਹੈ ਅਤੇ ਅਗਲੀ ਸੁਣਵਾਈ ਸੋਮਵਾਰ ਨੂੰ ਤੈਅ ਕੀਤੀ ਹੈ। ਮਜੀਠੀਆ ਦਾ ਕਹਿਣਾ ਹੈ ਕਿ ਉਹ ਸਾਬਕਾ ਮੰਤਰੀ ਅਤੇ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ “ਔਰੇਂਜ ਕੈਟਾਗਰੀ” ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਇਸ ਲਈ, ਉਨ੍ਹਾਂ ਨੂੰ ਉਨ੍ਹਾਂ ਕੈਦੀਆਂ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ ਜੋ ਮੁਕੱਦਮੇ ਅਧੀਨ ਹਨ ਜਾਂ ਜਿਨ੍ਹਾਂ ਨੂੰ ਸਜ਼ਾ ਸੁਣਾਈ ਗਈ ਹੈ।

ਨਹੀਂ ਮਿਲਣਗੀਆਂ VIP ਸਹੂਲਤਾਂ- ਸਰਕਾਰ 

ਪਹਿਲਾਂ, ਜਦੋਂ ਉਨ੍ਹਾਂ ਨੂੰ ਨਵੀਂ ਨਾਭਾ ਜੇਲ੍ਹ ਭੇਜਿਆ ਗਿਆ ਸੀ, ਤਾਂ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਮਜੀਠੀਆ ਦੀ ਬੈਰਕ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ। ਇਸ ਦੇ ਨਾਲ ਹੀ ਸਰਕਾਰ ਨੇ ਸਪੱਸ਼ਟ ਕੀਤਾ ਸੀ ਕਿ ਮਜੀਠੀਆ ਨੂੰ ਜੇਲ੍ਹ ਵਿੱਚ ਆਮ ਕੈਦੀਆਂ ਵਾਂਗ ਹੀ ਸਹੂਲਤਾਂ ਦਿੱਤੀਆਂ ਜਾਣਗੀਆਂ। ਕਿਸੇ ਵੀ ਤਰ੍ਹਾਂ ਉਨ੍ਹਾਂ ਨੂੰ ਵੀਆਈਪੀ ਸਹੂਲਤਾਂ ਨਹੀਂ ਮਿਲਣਗੀਆਂ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

|

|

|

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ