View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਵਿਜੀਲੈਂਸ ਟੀਮ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮਜੀਠੀਆ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੀਡੀਓ ਸਾਂਝੀ ਕੀਤੀ ਹੈ। ਮਜੀਠੀਆ ਵਿਜੀਲੈਂਸ ਅਧਿਕਾਰੀਆਂ ਨਾਲ ਜਾਂਦੇ ਸਮੇਂ ਆਪਣੀਆਂ ਮੁੱਛਾਂ ਮਰੋੜਦੇ ਵੀ ਦਿਖਾਈ ਦੇ ਰਹੇ ਹਨ।

ਸਵੇਰ ਤੋਂ ਘਰ ਵਿਚ ਚੱਲ ਰਹੀ ਸੀ ਵਿਜੀਲੈਂਸ ਦੀ ਰੇਡ

ਅੰਮ੍ਰਿਤਸਰ ਵਿੱਚ ਵਿਜੀਲੈਂਸ ਟੀਮ ਅੱਜ ਸਵੇਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਨ ਪੁੱਜੀ ਸੀ। ਜਾਣਕਾਰੀ ਅਨੁਸਾਰ, ਸਵੇਰੇ ਲਗਭਗ 10 ਤੋਂ 15 ਅਧਿਕਾਰੀ ਉਨ੍ਹਾਂ ਦੇ ਘਰ ਗ੍ਰੀਨ ਐਵੇਨਿਊ ਪਹੁੰਚੇ। ਮੀਡੀਆ ਨੂੰ ਘਰ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਪਤਨੀ ਦਾ ਬਿਆਨ

ਬਿਕਰਮ ਮਜੀਠੀਆ ਦੀ ਪਤਨੀ ਨੇ ਵਿਜੀਲੈਂਸ ਛਾਪੇਮਾਰੀ ਦਾ ਵਿਰੋਧ ਕੀਤਾ। ਗਨੀਵ ਕੌਰ ਨੇ ਕਿਹਾ ਕਿ ਅੱਜ ਸਵੇਰੇ ਵਿਜੀਲੈਂਸ ਟੀਮ ਸਾਨੂੰ ਧੱਕਾ ਦੇ ਕੇ ਸਾਡੇ ਘਰ ਵਿੱਚ ਦਾਖਲ ਹੋ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

|

|

|

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ