View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- 7 ਮਹੀਨੇ ਨਾਭਾ ਨਵੀਂ ਜੇਲ੍ਹ ਵਿਚ ਬੰਦ ਰਹਿਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਆ ਗਏ ਹਨ। ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਜੀਠੀਆ ਨੂੰ ਬੀਤੇ ਦਿਨ ਹੀ ਜ਼ਮਾਨਤ ਦਿੱਤੀ ਸੀ।

ਜੇਲ੍ਹੋਂ ਬਾਹਰ ਆਉਂਦਿਆਂ ਦਿੱਤਾ ਮੁੱਛਾਂ ਨੂੰ ਵੱਟ

ਮਜੀਠੀਆ ਦੇ ਜੇਲੋਂ ਬਾਹਰ ਆਉਂਦਿਆਂ ਹੀ ਜੇਲ੍ਹ ਬਾਹਰ ਅਕਾਲੀ ਵਰਕਰਾਂ ਸਮੇਤ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ, ਜਿਨ੍ਹਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ। ਇਸ ਦੌਰਾਨ ਬੋਲੇ ਸੋ ਨਿਹਾਲ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਬਿਕਰਮ ਸਿੰਘ ਮ਼ਜੀਠੀਆ ਨੇ ਜੇਲ੍ਹ ਤੋਂ ਬਾਹਰ ਆਉਣ ਦੇ ਸਾਰ ਹੀ ਆਪਣੀਆਂ ਮੁੱਛਾਂ ਨੂੰ ਤਾਅ ਦਿੱਤਾ। ਮਜੀਠੀਆ ਨੇ ਚਿੱਟਾ ਕੁੜਤਾ ਪਜਾਮਾ ਪਾਇਆ ਹੋਇਆ ਸੀ।

ਪਤਨੀ ਗਨੀਵ ਮਜੀਠੀਆ ਵੀ ਪੁੱਜੇ

ਉਥੇ ਹੀ ਮਜੀਠੀਆ ਦੀ ਪਤਨੀ ਗਨੀਵ ਮਜੀਠੀਆ ਵੀ ਪਤੀ ਦੀ ਰਿਹਾਈ ਮੌਕੇ ਜੇਲ੍ਹ ਦੇ ਬਾਹਰ ਪੁੱਜੇ। ਜ਼ਿਕਰਯੋਗ ਹੈ ਕਿ 25 ਜੂਨ 2025 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਕਥਿਤ ਤੌਰ ‘ਤੇ ਲਗਭਗ ₹540 ਕਰੋੜ ਦੀ ਜਾਇਦਾਦ ਸ਼ਾਮਲ ਹੈ।

2 ਫਰਵਰੀ ਨੂੰ, ਇੱਕ ਸੁਣਵਾਈ ਦੌਰਾਨ, ਸੁਪਰੀਮ ਕੋਰਟ ਦੇ ਬੈਂਚ ਨੇ ਪੰਜਾਬ ਸਰਕਾਰ ਦੇ ਵਕੀਲ ਤੋਂ ਮਜੀਠੀਆ ਨੂੰ ਲਗਾਤਾਰ ਜੇਲ੍ਹ ਵਿੱਚ ਰੱਖਣ ਦੀ ਜ਼ਰੂਰਤ ਬਾਰੇ ਸਵਾਲ ਕੀਤਾ। ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਨਿਆਂਇਕ ਹਿਰਾਸਤ ਵਿੱਚ ਹੈ।

ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਸੀ। ਪਿਛਲੀ ਸੁਣਵਾਈ ਦੌਰਾਨ, ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਅੰਤਰਿਮ ਜ਼ਮਾਨਤ ਦੀ ਮੰਗ ਵੀ ਕੀਤੀ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤੰਜ

ਮਜੀਠੀਆ ਦੀ ਰਿਹਾਈ ਤੋਂ ਬਾਅਦ ਸਿਆਸੀ ਬਿਆਨਬਾਜ਼ੀ ਵੀ ਤੇਜ਼ ਹੋ ਗਈ ਹੈ। ਆਪਣੀ ਜ਼ਮਾਨਤ ਤੋਂ ਇੱਕ ਦਿਨ ਪਹਿਲਾਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਜੇਲ੍ਹ ਵਿੱਚ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਨਾਮ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ। ਟਵੀਟ ਵਿਚ ਲਿਖਿਆ ਕਿ ਕੱਲ੍ਹ ਬਣ ਜਾਣ ਭਾਵੇ ਅੱਜ ਬਣ ਜਾਣ, ਅਦਾਲਤਾਂ ਦਾ ਉਥੇ ਰੱਬ ਰਾਖਾ, ਜਿਥੇ ਮੁਲਾਕਾਤੀ ਹੀ ਜੱਜ ਬਣ ਜਾਣ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ