ਖਬਰਿਸਤਾਨ ਨੈੱਟਵਰਕ– ਪੰਜਾਬ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ। ਦੱਸ ਦੇਈਏ ਕਿ 4 ਵਜੇ ਤੱਕ ਵੋਟਾਂ ਪਾਉਣ ਦਾ ਸਮਾਂ ਸੀ, ਜੋ ਕਿ ਸਵੇਰੇ 8 ਵਜੇ ਤੋਂ ਸ਼ੁਰੂ ਹੋਈਆਂ ਸਨ। ਰਿਪੋਰਟ ਮੁਤਾਬਕ ਲਗਭਗ 40.2 ਪ੍ਰਤੀਸ਼ਤ ਪੋਲਿੰਗ ਹੋਈ ਹੈ।
ਨਤੀਜੇ 17 ਦਸੰਬਰ ਨੂੰ
ਦੱਸ ਦੇਈਏ ਕਿ ਇਨ੍ਹਾਂ ਚੋਣਾਂ ਦੇ ਨਤੀਜੇ 17 ਦਸੰਬਰ ਨੂੰ ਆਉਣਗੇ। ਹੁਣ ਦੇਖਣਾ ਹੋਵੇਗਾ ਕਿ ਚੋਣਾਂ ਵਿਚ ਕਿਹੜੀ ਪਾਰਟੀ ਬਾਜ਼ੀ ਮਾਰੇਗੀ।