View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਯਮਨ ਦੇ ਸਮੁੰਦਰੀ ਕੰਢੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਅਫਰੀਕੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਅਚਾਨਕ ਡੁੱਬ ਗਈ। ਕਿਸ਼ਤੀ ਦੇ ਪਲਟਣ ਕਾਰਨ 68 ਲੋਕਾਂ ਦੀ ਮੌਤ ਹੋ ਗਈ ਹੈ। ਬਾਕੀ 74 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਖਰਾਬ ਮੌਸਮ ਦੇ ਬਾਵਜੂਦ, ਖੋਜ ਅਤੇ ਬਚਾਅ ਕਾਰਜ ਜਾਰੀ ਹੈ।

ਅਬਯਾਨ ਸੂਬੇ ਦੇ ਸਿਹਤ ਦਫ਼ਤਰ ਦੇ ਡਾਇਰੈਕਟਰ ਅਬਦੁਲ ਕਾਦਰ ਬਜਮਿਲ ਦੇ ਅਨੁਸਾਰ, ਬਚਾਅ ਟੀਮਾਂ ਨੇ ਦਿਨ ਭਰ ਦੱਖਣੀ ਅਬਯਾਨ ਸੂਬੇ ਦੇ ਤੱਟਵਰਤੀ ਖੇਤਰ ਤੋਂ 68 ਲਾਸ਼ਾਂ ਬਰਾਮਦ ਕੀਤੀਆਂ ਹਨ, ਜਦੋਂ ਕਿ ਸਵੇਰੇ 12 ਬਚੇ ਲੋਕਾਂ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ। ਵੱਖ-ਵੱਖ ਤੱਟਵਰਤੀ ਖੇਤਰਾਂ ਵਿੱਚ ਕਈ ਲਾਸ਼ਾਂ ਮਿਲੀਆਂ ਹਨ, ਜਿਸ ਕਾਰਨ ਅਧਿਕਾਰੀਆਂ ਨੇ ਆਪਣੇ ਖੋਜ ਕਾਰਜਾਂ ਦਾ ਵਿਸਤਾਰ ਕੀਤਾ ਹੈ ਅਤੇ ਵਾਧੂ ਬਚਾਅ ਟੀਮਾਂ ਤਾਇਨਾਤ ਕੀਤੀਆਂ ਹਨ। 

ਸਮਾਚਾਰ ਏਜੰਸੀ ‘ਸਿਨਹੂਆ’ ਦੇ ਅਨੁਸਾਰ, ਬਚੇ ਲੋਕਾਂ ਨੂੰ ਤੁਰੰਤ ਐਮਰਜੈਂਸੀ ਡਾਕਟਰੀ ਇਲਾਜ ਲਈ ਸ਼ਕਰਾ ਜਨਰਲ ਹਸਪਤਾਲ ਲਿਜਾਇਆ ਗਿਆ। ਮੈਡੀਕਲ ਸਟਾਫ ਨੇ ਦੱਸਿਆ ਹੈ ਕਿ ਸਮੁੰਦਰੀ ਪਾਣੀ ਵਿੱਚ ਲੰਬੇ ਸਮੇਂ ਤੱਕ ਰਹਿਣ ਅਤੇ ਥਕਾਵਟ ਕਾਰਨ ਬਚਾਏ ਗਏ ਕੁਝ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਸ਼ਨੀਵਾਰ ਰਾਤ ਨੂੰ ਵਾਪਰਿਆ ਜਦੋਂ ਸਥਾਨਕ ਸਮੇਂ ਅਨੁਸਾਰ ਰਾਤ 11 ਵਜੇ ਅਬਯਾਨ ਸੂਬੇ ਦੇ ਤੱਟਵਰਤੀ ਪਾਣੀਆਂ ਵਿੱਚ ਖਰਾਬ ਮੌਸਮ ਅਤੇ ਤੇਜ਼ ਹਵਾਵਾਂ ਕਾਰਨ 154 ਇਥੋਪੀਆਈ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਪਲਟ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ