View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬਾਲੀਵੁੱਡ ਅਦਾਕਾਰ ਅਤੇ MP ਕੰਗਨਾ ਰਣੌਤ ਨੂੰ ਬਠਿੰਡਾ ਸੈਸ਼ਨ ਕੋਰਟ ਨੇ ਇੱਕ ਬਾਰ ਫਿਰ ਸੰਮਨ ਜਾਰੀ ਕੀਤੇ ਹਨ। ਅਗਲੀ ਸੁਣਵਾਈ 29 ਸਤੰਬਰ ਨੂੰ ਹੈ।  ਇਸ ਸੁਣਵਾਈ ਵਿੱਚ ਉਨ੍ਹਾਂ ਦਾ ਪੇਸ਼ ਹੋਣਾ ਜ਼ਰੂਰੀ ਹੈ। ਇਹ ਮਾਮਲਾ ਕਿਸਾਨੀ ਅੰਦੋਲਨ ਦੌਰਾਨ ਧਰਨੇ ‘ਚ ਸ਼ਾਮਲ ਬਜੁਰਗਾਂ ‘ਤੇ ਗਲਤ ਟਿੱਪਣੀ ਕੀਤੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਕਿਸਾਨ ਅੰਦੋਲਨ ਦੌਰਾਨ ਬਜ਼ੁਰਗਾਂ ‘ਤੇ ਕੀਤੀ ਗਈ ਟਿੱਪਣੀ ‘ਤੇ ਕੰਗਨਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਕੰਗਨਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਇਸ ਟਵੀਟ ਨੇ ਮਚਾਇਆ ਹੰਗਾਮਾ

ਦਰਅਸਲ, ਸਾਲ 2021 ਵਿੱਚ ਕਿਸਾਨ ਅੰਦੋਲਨ ਦੌਰਾਨ, ਕੰਗਨਾ ਰਣੌਤ ਨੇ ਬਠਿੰਡਾ ਦੀ ਰਹਿਣ ਵਾਲੀ 87 ਸਾਲਾ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੀ ਮਹਿਲਾ ਦੱਸਿਆ ਸੀ। ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਕਾਫ਼ੀ ਹੰਗਾਮਾ ਹੋਇਆ ਅਤੇ ਪੰਜਾਬ ਵਿੱਚ ਕੰਗਨਾ ਦੀ ਭਾਰੀ ਆਲੋਚਨਾ ਹੋਈ।

ਮਹਿੰਦਰ ਕੌਰ ਨੇ ਕਰਵਾਇਆ ਸੀ ਕੇਸ ਦਾਇਰ

ਇਸ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਸੁਣਵਾਈ ਲਗਭਗ 13 ਮਹੀਨੇ ਚੱਲੀ, ਜਿਸ ਤੋਂ ਬਾਅਦ ਬਠਿੰਡਾ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦਾ ਹੁਕਮ ਦਿੱਤਾ। ਇਸ ਤੋਂ ਬਾਅਦ ਕੰਗਨਾ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਰਾਹਤ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਹ ਸੁਪਰੀਮ ਕੋਰਟ ਪਹੁੰਚੀ। ਕੰਗਨਾ ਨੂੰ ਉੱਥੋਂ ਵੀ ਕੋਈ ਰਾਹਤ ਨਹੀਂ ਮਿਲੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

|

|

|

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ