View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਅਤੇ ਪੰਜਾਬ ਦੌਰੇ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੂੰ ਇੱਕ ਧਮਕੀ ਭਰਿਆ ਈ-ਮੇਲ ਮਿਲਣ ਨਾਲ ਹੜਕੰਪ ਮਚ ਗਿਆ ਹੈ। ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ 17 ਜੁਲਾਈ ਨੂੰ ਚੰਡੀਗੜ੍ਹ, ਮੁਹਾਲੀ ਅਤੇ ਜਲੰਧਰ ਵਿੱਚ ਬੰਬ ਧਮਾਕੇ ਕੀਤੇ ਜਾਣਗੇ।

ਧਮਕੀ ਭਰੇ ਈ-ਮੇਲ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਅਤੇ ਮੁਹਾਲੀ ਦੇ ਕਈ ਸਕੂਲਾਂ, ਮੁਹਾਲੀ ਦੇ ਮੇਅਰ ਦਫ਼ਤਰ, ਚੰਡੀਗੜ੍ਹ ਰੇਲਵੇ ਸਟੇਸ਼ਨ ਅਤੇ ਜਲੰਧਰ ਰੇਲਵੇ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਧਮਕੀ ਦਿੱਤੀ ਗਈ ਹੈ।

ਈ-ਮੇਲ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸਕੂਲਾਂ ਨੂੰ ਦੁਪਹਿਰ 1:11 ਵਜੇ, ਜਦਕਿ ਮੁਹਾਲੀ ਦੇ ਮੇਅਰ ਦਫ਼ਤਰ ਨੂੰ ਦੁਪਹਿਰ 3:11 ਵਜੇ ਨਿਸ਼ਾਨਾ ਬਣਾਇਆ ਜਾਵੇਗਾ। ਇਹ ਤਾਰੀਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਧਾਰਤ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੌਰੇ ਨਾਲ ਮੇਲ ਖਾਂਦੀ ਹੈ।

ਇਸ ਤੋਂ ਇਲਾਵਾ, ਈ-ਮੇਲ ਵਿੱਚ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਨਾਲ ਹੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਸਮਰਥਨ ਦਾ ਵੀ ਜ਼ਿਕਰ ਕੀਤਾ ਗਿਆ ਹੈ।ਧਮਕੀ ਮਿਲਣ ਤੋਂ ਬਾਅਦ ਪੁਲਿਸ, ਸੁਰੱਖਿਆ ਏਜੰਸੀਆਂ ਅਤੇ ਜਾਂਚ ਟੀਮਾਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਈ-ਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ