View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ । ਉੱਥੇ ਹੀ ਅੱਜ ਚੰਡੀਗੜ੍ਹ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਸਕੂਲਾਂ ‘ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਧਮਕੀ ਈ-ਮੇਲ ਰਹਿਣ ਭੇਜੀ ਭੇਜੀ ਗਈ ਸੀ। ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

ਇਨ੍ਹਾਂ ਸਕੂਲਾਂ ਨੂੰ ਮਿਲੀ ਧਮਕੀ

ਧਮਕੀ ਮਿਲਣ ਵਾਲੇ ਸਕੂਲਾਂ ਵਿੱਚ ਸੈਕਟਰ-25 ਸਥਿਤ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ-16 ਦਾ ਮਾਡਲ ਸਕੂਲ, ਸੈਕਟਰ-45 ਦਾ ਸੇਂਟ ਸਟੀਫਨ ਸਕੂਲ, ਸੈਕਟਰ-35 ਦਾ ਮਾਡਲ ਸਕੂਲ ਅਤੇ ਸੈਕਟਰ-19 ਦਾ ਮਾਡਲ ਸਕੂਲ ਸ਼ਾਮਲ ਹਨ। ਧਮਕੀ ਮਿਲਣ ਤੋਂ ਬਾਅਦ ਜ਼ਿਆਦਾਤਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਅਤੇ ਬੱਚਿਆਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਹੈ।

ਮੌਕੇ ‘ਤੇ ਚੰਡੀਗੜ੍ਹ ਪੁਲਿਸ ਦੇ ਐਸ.ਐਸ.ਪੀ. (SSP), ਬੰਬ ਨਿਰੋਧਕ ਦਸਤਾ ਅਤੇ ਹੋਰ ਸੁਰੱਖਿਆ ਏਜੰਸੀਆਂ ਪਹੁੰਚ ਗਈਆਂ ਹਨ। ਸਕੂਲ ਕੰਪਲੈਕਸਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਹੋਣ ਦੀ ਸੂਚਨਾ ਨਹੀਂ ਹੈ।

ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ

ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ । ਉਨ੍ਹਾਂ ਨੇ ਸਾਰੇ ਸਕੂਲਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਬੇਲੋੜੀਆਂ ਅਫਵਾਹਾਂ ਜਾਂ ਘਬਰਾਹਟ ਫੈਲਾਉਣ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ। ਸਾਰੇ ਸਕੂਲਾਂ ਨੂੰ ਨਿਯਮਤ ਅਕਾਦਮਿਕ ਗਤੀਵਿਧੀਆਂ ਜਾਰੀ ਰੱਖਦੇ ਹੋਏ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜੇਕਰ ਕਿਸੇ ਸਕੂਲ ਨੂੰ ਧਮਕੀ ਭਰਿਆ ਈਮੇਲ ਜਾਂ ਸੁਨੇਹਾ ਮਿਲਦਾ ਹੈ, ਤਾਂ ਉਹਨਾਂ ਨੂੰ ਤੁਰੰਤ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ ਤਾਂ ਜੋ ਸਥਾਪਿਤ ਪ੍ਰੋਟੋਕੋਲ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਸਕੂਲਾਂ ਨੂੰ ਸਖ਼ਤ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਠੋਸ ਅਤੇ ਪ੍ਰਮਾਣਿਤ ਸਬੂਤਾਂ ਤੋਂ ਬਿਨਾਂ ਛੁੱਟੀਆਂ ਦਾ ਐਲਾਨ ਨਾ ਕਰਨ, ਕਿਉਂਕਿ ਇਸ ਨਾਲ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਵਿੱਚ ਬੇਲੋੜਾ ਡਰ ਅਤੇ ਉਲਝਣ ਪੈਦਾ ਹੋ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਬਹੁਤ ਹੀ ਮੰਦਭਾਗਾ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਸ਼ਹਿਜ਼ਾਦ ਪੂਨਾਵਾਲਾ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਜਨਸ਼ਤਾਬਦੀ ਐਕਸਪ੍ਰੈਸ ਟ੍ਰੇਨ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਪੁਲਿਸ ਨੇ SSP ਦਫ਼ਤਰ ਦੇ ਬਾਹਰ ਹੋਈ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਦੀਨਾਨਗਰ ਵਿੱਚ ਬੱਚਿਆਂ ਨਾਲ ਭਰੀ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਸਵੇਰੇ-ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ