ਖਬਰਿਸਤਾਨ ਨੈੱਟਵਰਕ– CBI ਨੇ ਰਿਸ਼ਵਤ ਮਾਮਲੇ ਵਿਚ ਵੱਡਾ ਐਕਸ਼ਨ ਲੈਂਦੇ ਹੋਏ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੀਡੀਆ ਰਿਪੋਰਟਾਂ ਅਨੁਸਾਰ, ਉਸ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਬੀਆਈ ਨੇ ਡੀਆਈ ਜੀ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ ਕਿਉਂਕਿ ਉਸਦੇ ਵਿਰੁੱਧ ਸ਼ਿਕਾਇਤ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।