View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਇੱਥੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਕਾਰ ‘ਤੇ ਫਾਇਰਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਬੈਂਸ ਭਰਾਵਾਂ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ। ਰਿਪੋਰਟਾਂ ਦੇ ਮੁਤਾਬਿਕ ਗੋਲੀਆਂ ਡਿਫੈਂਡਰ ਕਾਰ ‘ਤੇ ਲੱਗੀਆਂ। ਇਸ ਘਟਨਾ ਵਿੱਚ ਬੈਂਸ ਵਾਲ-ਵਾਲ ਬਚ ਗਏ। ਅਚਾਨਕ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ, ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ।

ਸੂਤਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਪਰਮਜੀਤ ਸਿੰਘ ਬੈਂਸ ਦੇ ਪੁੱਤਰ ਜਗਜੋਤ ਸਿੰਘ ਨੇ ਅੰਜਾਮ ਦਿੱਤਾ ਹੈ। ਹਾਲਾਂਕਿ ਇਸ ਮਾਮਲੇ ‘ਚ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ । ਹੁਣ ਤੱਕ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ