No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਹਰਿਆਣਾ ਦੇ ਕੈਬਨਿਟ ਮੰਤਰੀ ਰਣਬੀਰ ਗੰਗਵਾ ਦੀ ਪਾਇਲਟ ਕਾਰ ਇਕ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਐਸ.ਆਈ. ਸਮੇਤ 3 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। 2 ਨੂੰ ਹਾਂਸੀ ਤੋਂ ਹਿਸਾਰ ਰੈਫਰ ਕੀਤਾ ਗਿਆ ਹੈ ਤੇ ਇਕ ਦਾ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਰਾਤ 2 ਵਜੇ ਵਾਪਰਿਆ ਹਾਦਸਾ

ਜਾਣਕਾਰੀ ਅਨੁਸਾਰ ਇਹ ਹਾਦਸਾ ਵੀਰਵਾਰ ਰਾਤ ਲਗਭਗ 2 ਵਜੇ ਹਿਸਾਰ-ਦਿੱਲੀ ਰਾਸ਼ਟਰੀ ਰਾਜਮਾਰਗ ’ਤੇ ਪਿੰਡ ਗੜ੍ਹੀ ਨਜ਼ਦੀਕ ਵਾਪਰਿਆ। ਮੰਤਰੀ ਰਣਬੀਰ ਗੰਗਵਾ ਵੀਰਵਾਰ ਨੂੰ ਰੇਵਾੜੀ ਪਹੁੰਚੇ ਸਨ। ਉਨ੍ਹਾਂ ਨੇ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਪ੍ਰਜਾਪਤੀ ਭਾਈਚਾਰੇ ਦੇ ਲੋਕਾਂ ਨਾਲ ਮੀਟਿੰਗ ਕੀਤੀ ਸੀ। 

 ਗੜ੍ਹੀ ਬੱਸ ਸਟੈਂਡ ਨੇੜੇ ਕਾਰ ਦੀ ਟੱਕਰ ਇਕ ਟਰੱਕ ਨਾਲ ਹੋ ਗਈ, ਜਿਸ ਤੋਂ ਬਾਅਦ ਦੇਰ ਰਾਤ ਮੰਤਰੀ ਰਾਸ਼ਟਰੀ ਰਾਜਮਾਰਗ 1524 ਰਾਹੀਂ ਹਿਸਾਰ ਸਥਿਤ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਹਾਂਸੀ ਜ਼ਿਲ੍ਹਾ ਪੁਲਿਸ ਦੀ ਪੀ.ਸੀ.ਆਰ. ਗੱਡੀ ਨੇ ਪਿੰਡ ਗੜ੍ਹੀ ਤੋਂ ਮੰਤਰੀ ਦੇ ਕਾਫ਼ਲੇ ਨੂੰ ਹਾਂਸੀ ਦੇ ਰਾਮਾਇਣ ਟੋਲ ਪਲਾਜ਼ਾ ਤੱਕ ਐਸਕਾਰਟ ਕੀਤਾ। ਇਹ ਗੱਡੀ ਰਾਮਾਇਣ ਟੋਲ ਪਲਾਜ਼ਾ ’ਤੇ ਮੰਤਰੀ ਦੇ ਕਾਫਲੇ ਨੂੰ ਛੱਡਣ ਤੋਂ ਬਾਅਦ ਰੋਹਤਕ ਵੱਲ ਜਾ ਰਹੀ ਸੀ। ਜਿਵੇਂ ਹੀ ਗੱਡੀ ਗੜ੍ਹੀ ਬੱਸ ਸਟੈਂਡ ਨੇੜੇ ਪਹੁੰਚੀ, ਅੱਗੇ ਜਾ ਰਹੇ ਟਰੱਕ ਨੇ ਅਚਾਨਕ ਬ੍ਰੇਕਰ ’ਤੇ ਬ੍ਰੇਕ ਲਗਾ ਦਿੱਤੀ। ਇਸ ਕਾਰਨ ਪਾਇਲਟ ਗੱਡੀ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਟਰੱਕ ਨਾਲ ਟਕਰਾ ਗਈ। 

ਡਰਾਈਵਰ ਫਰਾਰ

ਸਬ ਇੰਸਪੈਕਟਰ ਰਾਜਕੁਮਾਰ ਅਤੇ ਕਾਂਸਟੇਬਲ ਵਿਜੇ ਨੂੰ ਪਹਿਲਾਂ ਹਾਂਸੀ ਸਿਵਲ ਹਸਪਤਾਲ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਦੋਵਾਂ ਨੂੰ ਹਿਸਾਰ ਰੈਫਰ ਕਰ ਦਿੱਤਾ ਗਿਆ। ਤੀਜੇ ਜ਼ਖਮੀ ਐਸ.ਪੀ.ਓ. ਧਰਮਪਾਲ ਨੂੰ ਉਸਦਾ ਪਰਿਵਾਰ ਇਕ ਨਿੱਜੀ ਹਸਪਤਾਲ ਲੈ ਗਿਆ। ਧਰਮਪਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਤੋਂ ਬਾਅਦ ਹਾਂਸੀ ਦੀ ਸੋਰਕੀ ਪੁਲਿਸ ਚੌਕੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫ਼ਰਾਰ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ