View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸਰੀ ਸ਼ਹਿਰ ਤੋਂ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆ ਰਹੀ ਹੈ। ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨਾਲ ਜੁੜੇ ਇੱਕ ਕੈਫੇ ਦੇ ਬਾਹਰ ਮੁੜ ਗੋਲੀਬਾਰੀ ਹੋਈ ਹੈ। ਇਹ ਘਟਨਾ ਸਰੀ ਦੀ 120 ਸਟ੍ਰੀਟ ਇਲਾਕੇ ਦੀ ਹੈ, ਜਿੱਥੇ ਕਪਿਲ ਸ਼ਰਮਾ ਦਾ ‘ਕੈਪਸ ਕੈਫੇ’ ਸਥਿਤ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਜਿਸ ਥਾਂ ਦੇ ਨੇੜੇ ਇਹ ਗੋਲੀਬਾਰੀ ਹੋਈ, ਉੱਥੇ ਕਪਿਲ ਸ਼ਰਮਾ ਦਾ ‘ਕੈਪਸ ਕੈਫੇ’ ਤੇ ਉਸ ਦੇ ਆਲੇ-ਦੁਆਲੇ ਕੁਝ ਹੋਰ ਕੈਫੇ ਸਥਿਤ ਹਨ।

ਹਾਲਾਂਕਿ ਇਸ ਗੋਲੀਬਾਰੀ ‘ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਹੈ। ਪੁਲਿਸ (RCMP) ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਝ ਕਥਿਤ ਧਮਕੀ ਭਰੀਆਂ ਪੋਸਟਾਂ ਵੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਪੋਸਟਾਂ ਵਿੱਚ ਸਿੱਧੇ ਤੌਰ ‘ਤੇ ਕਪਿਲ ਸ਼ਰਮਾ ਅਤੇ ਉਨ੍ਹਾਂ ਦੇ ਕੈਫੇ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਸ ਇਲਾਕੇ ਵਿੱਚ ਫਾਇਰਿੰਗ ਹੋਈ ਹੋਵੇ। ਹਾਲਾਂਕਿ ਕਪਿਲ ਸ਼ਰਮਾ ਦੇ ਇਸ ਕੈਫੇ ਨੂੰ ਪਹਿਲਾਂ ਵੀ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ