View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਕੈਨੇਡਾ ਸਰਕਾਰ ਨੇ ਇਕ ਨਵਾਂ ਫਰਮਾਨ ਜਾਰੀ ਕਰਦਿਆਂ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ਉਤੇ ਰੋਕ ਲਗਾ ਦਿੱਤੀ ਹੈ। ਮੀਡੀਆ ਰਿਪੋਰਟ ਮੁਤਾਬਕ ਪਰਵਾਸੀਆਂ ਲਈ ਇਕ ਨਵੇਂ ਨਿਯਮ ਜਾਰੀ ਕੀਤੇ ਗਏ ਹਨ, ਹੁਣ ਕੈਨੇਡਾ ‘ਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ। ਕੈਨੇਡਾ ਨੇ ਸਾਲ 2026 ਲਈ ਨਵੀਆਂ ਅਰਜ਼ੀਆਂ ਲੈਣੀਆਂ ਬੰਦ ਕਰ ਦਿੱਤੀਆਂ ਹਨ।

ਕੈਨੇਡਾ ਨੇ ਲਗਾਤਾਰ ਰੂਲਜ਼ ਕੀਤੇ ਚੇਂਜ

ਦੱਸਣਯੋਗ ਹੈ ਕਿ ਕੈਨੇਡਾ ਨੇ ਪਹਿਲਾਂ ਵੀ ਵੀਜ਼ਾ ਨਿਯਮਾਂ ਵਿਚ ਸਖਤ ਬਦਲਾਅ ਕੀਤੇ ਸਨ, ਜਿਸ ਦਾ ਭਾਰਤੀਆਂ ਖਾਸ ਕਰਕੇ ਪੰਜਾਬੀਆਂ ‘ਤੇ ਭਾਰੀ ਅਸਰ ਪੈ ਰਿਹਾ ਹੈ। ਨਵੇਂ ਫਰਮਾਨ ਤਹਿਤ ਹੁਣ ਕੈਨੇਡਾ ਵਿਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ। ਇਮੀਗ੍ਰੇਸ਼ਨ ਨੀਤੀਆਂ ਵਿਚ ਲਗਾਤਾਰ ਬਦਲਾਅ ਹੋ ਰਹੇ ਹਨ।

ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਰੋਕ

ਓਟਾਵਾ ਨੇ 2026 ਵਿਚ ਬਜ਼ੁਰਗਾਂ, ਦਾਦਾ-ਦਾਦੀ ਤੇ ਇਮੀਗ੍ਰੇਸ਼ਨ ਅਰਜ਼ੀਆਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਕੈਨੇਡਾ 2026 ਲਈ ਇਮੀਗ੍ਰੇਸ਼ਨ ਅਰਜ਼ੀਆਂ ‘ਤੇ ਰੋਕ ਲਗਾ ਰਿਹਾ ਹੈ ਜਿਸ ਦਾ ਮਤਲਬ ਸਰਕਾਰ ਉਨ੍ਹਾਂ ਲੋਕਾਂ ਦੇ ਪਰਿਵਾਰ ਪੁਨਰ ਏਕੀਕਰਨ ਨੂੰ ਰੋਕ ਦੇਵੇਗੀ ਜੋ ਉਮੀਦ ਕਰਦੇ ਹਨ ਕਿ ਉਹ ਸਪਾਂਸਰ ਵੀਜ਼ਾ ਭੇਜ ਕੇ ਆਪਣੇ ਮਾਪੇ, ਦਾਦਾ-ਦਾਦੀ ਜਾਂ ਕਿਸੇ ਰਿਸ਼ਤੇਦਾਰ ਨੂੰ ਬੁਲਾ ਲੈਣਗੇ। ਪਰ ਹੁਣ ਸਪਾਂਸਰ ਵਿਜ਼ੇ ਉਤੇ ਬੁਲਾਉਣਾ ਮੁਸ਼ਕਲ ਹੋਣ ਵਾਲਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ