View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਰੇਡੀਓ ਬ੍ਰੌਡਕਾਸਟਰ ਸੁਖਵਿੰਦਰ ਕੌਰ ਸੰਘਾ ਨੂੰ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਨੇ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ ਸੁਣਾਈ ਹੈ। ਅਮਰੀਕਾ ਤੋਂ ਨਸ਼ਾ ਤਸਕਰੀ ਕਰਨ ਦੇ ਦੋਸ਼ ਕੋਰਟ ਨੇ ਉਨ੍ਹਾਂ ਨੂੰ ਸਾਢੇ ਪੰਜ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। 47 ਸਾਲਾ ਸੁਖਵਿੰਦਰ ਸੰਘਾ, ਜਿਸ ਦਾ ਪਰਿਵਾਰ ਜਲੰਧਰ ਦੇ ਨਕੋਦਰ ਨਾਲ ਸਬੰਧਤ ਹੈ, ‘ਤੇ ਅਮਰੀਕਾ ਤੋਂ ਕੈਨੇਡਾ ਵਿੱਚ ਕਰੋੜਾਂ ਰੁਪਏ ਦੀ ਡਰੱਗਜ਼ ਸਮਗਲਿੰਗ ਕਰਨ ਦਾ ਦੋਸ਼ ਸਾਬਤ ਹੋਇਆ ਹੈ।

ਅਕਤੂਬਰ 2021 ਵਿੱਚ, ਉਹ ਫਲੋਰੀਡਾ ਦੀ ਨੰਬਰ ਪਲੇਟ ਵਾਲੀ ਇੱਕ ਕਿਰਾਏ ਦੀ ਕਾਰ ਵਿੱਚ ਅਮਰੀਕਾ ਤੋਂ ਕੈਨੇਡਾ ਦੀ ਸਰਹੱਦ ਵਿੱਚ ਦਾਖਲ ਹੋ ਰਹੀ ਸੀ। ਜਦੋਂ ਸਰੀ (ਬ੍ਰਿਟਿਸ਼ ਕੋਲੰਬੀਆ) ਸਥਿਤ ਸਰਹੱਦੀ ਚੌਕੀ ‘ਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਧਿਕਾਰੀਆਂ ਨੇ ਉਸਨੂੰ ਸੈਕੰਡਰੀ ਚੈਕਿੰਗ ਲਈ ਰੋਕਿਆ, ਤਾਂ ਉਹ ਸਹਿਯੋਗ ਕਰਨ ਦੀ ਬਜਾਏ ਉੱਥੋਂ ਤੇਜ਼ ਰਫ਼ਤਾਰ ਵਿੱਚ ਕਾਰ ਭਜਾ ਕੇ ਲੈ ਗਈ।

ਇਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ। ਕਾਰ ਦੀ ਤਲਾਸ਼ੀ ਲੈਣ ‘ਤੇ ਅਧਿਕਾਰੀਆਂ ਦੇ ਹੋਸ਼ ਉੱਡ ਗਏ, ਕਿਉਂਕਿ ਉਸ ਵਿੱਚ 4 ਡਫਲ ਬੈਗ ਭਰੇ ਹੋਏ ਸਨ, ਜਿਨ੍ਹਾਂ ਵਿੱਚ 108 ਕਿਲੋਗ੍ਰਾਮ ਮੈਥਾਮਫੇਟਾਮਾਈਨ (Methamphetamine) ਡਰੱਗਜ਼ ਸੀ। ਬਾਜ਼ਾਰ ਵਿੱਚ ਇਸ ਖੇਪ ਦੀ ਕੀਮਤ ਲਗਭਗ 83 ਕਰੋੜ ਰੁਪਏ ਦੇ ਕਰੀਬ ਦੱਸੀ ਗਈ ਸੀ। ਉਸਦੇ ਮੋਬਾਈਲ ਦੇ ਟੈਕਸਟ ਮੈਸੇਜਾਂ ਤੋਂ ਖੁਲਾਸਾ ਹੋਇਆ ਕਿ ਉਹ ਨਾ ਸਿਰਫ ਇਸ ਤਸਕਰੀ ਵਿੱਚ ਆਪਣੀ ਮਰਜ਼ੀ ਨਾਲ ਸ਼ਾਮਲ ਸੀ, ਸਗੋਂ ਉਹ ਤਸਕਰੀ ਗਿਰੋਹ ਦੀ ਇੱਕ ਭਰੋਸੇਮੰਦ ਭਾਈਵਾਲ ਸੀ ਅਤੇ ਪਹਿਲਾਂ ਵੀ ਅਜਿਹੀਆਂ ਕਈ ਖੇਪਾਂ ਪਹੁੰਚਾ ਚੁੱਕੀ ਸੀ।ਖਰੀ ਪਛਾਣ ਬਣਾਈ ਸੀ। ਉਹ ਇੱਕ ਫ੍ਰੀਲਾਂਸਰ ਰੇਡੀਓ ਅਤੇ ਟੀਵੀ ਹੋਸਟ ਵਜੋਂ ਕੰਮ ਕਰਦੇ ਸਨ

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ