View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪਿਮਸ (PIMS) ਹਸਪਤਾਲ ਦੇ ਬਾਹਰ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਆਗੂ ਦੇ ਗਨਮੈਨ ਵੱਲੋਂ ਲਗਾਏ ਗਏ ਫਰਜ਼ੀ ਨਾਕੇ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਤੁਰੰਤ ਐਕਸ਼ਨ ਲੈਂਦਿਆਂ ਗਨਮੈਨ ਕਾਂਸਟੇਬਲ ਮਨੀ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਸੀ। ਹਾਲਾਂਕਿ, ਉਸ ਦੇ ਦੋ ਸਾਥੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਸਿੱਖ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਪੁਲਿਸ ਨੂੰ ਮੰਗ ਪੱਤਰ ਸੌਂਪਦਿਆਂ ਸ਼ਿਵਰਾਜ ਬਿੱਲਾ, ਸ਼ਿਵ ਸੈਨਾ ਆਗੂ ਵਿਨੈ ਕਪੂਰ, ਮੋਹਿਤ ਅੰਗੂਰਾਲ ਅਤੇ ਕਾਂਸਟੇਬਲ ਮਨੀ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

ਡਿਸਮਿਸ ਕਰਨ ਦੀ ਮੰਗ

ਸਿੱਖ ਆਗੂਆਂ ਦਾ ਕਹਿਣਾ ਹੈ ਕਿ ਕਾਂਸਟੇਬਲ ਮਨੀ ਕੁਮਾਰ ਪਹਿਲਾਂ ਵੀ ਕਈ ਵਿਵਾਦਾਂ ਵਿੱਚ ਰਿਹਾ ਹੈ ਅਤੇ ਉਹ ਫਾਸਟ ਫੂਡ ਦੀਆਂ ਦੁਕਾਨਾਂ ਤੋਂ ਮੁਫ਼ਤ ਖਾਣਾ ਖਾਣ ਵਰਗੀਆਂ ਹਰਕਤਾਂ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਨੂੰ ਸਿਰਫ਼ ਲਾਈਨ ਹਾਜ਼ਰ ਨਹੀਂ, ਸਗੋਂ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ।ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਸ਼ਿਵ ਸੈਨਾ ਆਗੂ ਵਿਨੈ ਕਪੂਰ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਦੇ ਰਿਹਾ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਦਿੱਤੀ ਚੇਤਾਵਨੀ

ਸਿੱਖ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਸੁਰੱਖਿਆ (Security) ਦੇ ਵਿਰੁੱਧ ਨਹੀਂ ਹਨ, ਪਰ ਸੁਰੱਖਿਆ ਦੀ ਆੜ ਵਿੱਚ ਫਰਜ਼ੀ ਨਾਕੇ ਲਗਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਬਿਲਕੁਲ ਗਲਤ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹ ਵੱਡਾ ਸੰਘਰਸ਼ ਕਰਨਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਭਲਕੇ 3 ਅਪ੍ਰੈਲ ਨੂੰ ਗੁੱਡ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸਰੀ ਵਿੱਚ ਸ਼ਹਿਰ ਦੇ ਗੁਰੂ ਨਾਨਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ