View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨਾਲ ਜੁੜਿਆ ਜ਼ਮੀਨੀ ਵਿਵਾਦ ਹੁਣ ਪੁਲਿਸ ਕਾਰਵਾਈ ਤੱਕ ਪਹੁੰਚ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਚਰਚਾ ਵਿੱਚ ਰਹੇ ਇਸ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਸਮੇਤ ਸੱਤ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਹ ਐਫ.ਆਈ.ਆਰ. ਮੋਹਾਲੀ ਦੇ ਥਾਣਾ ਸੋਹਾਣਾ ਵਿੱਚ ਦਰਜ ਕੀਤੀ ਗਈ ਹੈ।

44 ਮਰਲੇ ਜ਼ਮੀਨ ਨਾਲ ਜੁੜਿਆ ਮਾਮਲਾ

ਪੁਲਿਸ ਅਨੁਸਾਰ, ਐਫ.ਆਈ.ਆਰ. ਵਿੱਚ ਗੁਰਦੁਆਰਾ ਮੈਨੇਜਰ ਦੇ ਨਾਲ-ਨਾਲ ਛੇ ਹੋਰ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੂਰਾ ਮਾਮਲਾ ਕਰੀਬ 44 ਮਰਲੇ ਜ਼ਮੀਨ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਗੁਰਦੁਆਰਾ ਅੰਬ ਸਾਹਿਬ ਦੀ ਕੀਮਤੀ ਜ਼ਮੀਨ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਇਹ ਇਲਜ਼ਾਮ ਲਾਇਆ ਗਿਆ ਹੈ ਕਿ ਇਸ ਬੇਸ਼ਕੀਮਤੀ ਜ਼ਮੀਨ ਨਾਲ ਜੁੜੇ ਮਾਮਲਿਆਂ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਧਿਰਾਂ ਵੱਲੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਹੁਣ ਅਧਿਕਾਰਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਹੁਣ ਨਾਮਜ਼ਦ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰੇਗੀ ਅਤੇ ਜ਼ਮੀਨ ਨਾਲ ਜੁੜੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਤੋਂ ਰਾਜਸਭਾ ਸਾਂਸਦ ਰਾਘਵ ਚੱਢਾ ਨਾਲ ਜੁੜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਬਾਰਿਸ਼

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਨਾਗਪੁਰ-ਮੁੰਬਈ ਐਕਸਪ੍ਰੈਸ-ਵੇਅ ‘ਤੇ

|

|

|

ਵੀਰਵਾਰ, ੨੦ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਤੋਂ ਇੱਕ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ