View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਪੰਜਾਬੀ ਗਾਇਕ ਰੰਮੀ ਰੰਧਾਵਾ ਮੁਸ਼ਕਲ ਵਿਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਵਿਰੁੱਧ ਅਜਨਾਲਾ ਦੇ ਥਾਣੇ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਗਾਇਕ ਉਤੇ ਦੋਸ਼ ਹੈ ਕਿ ਉਸ ਨੇ ਆਪਣੇ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕੀਤੀ ਸੀ।

ਅਜਨਾਲਾ ਥਾਣੇ ਵਿਚ ਕੇਸ ਦਰਜ

ਪੰਜਾਬ ਦੇ ਨਾਮਵਰ ਗਾਇਕ ਰੰਮੀ ਰੰਧਾਵਾ, ਜੋ ਕਿ ਨੇੜਲੇ ਪਿੰਡ ਗੁੱਝਾਪੀਰ ਦੇ ਰਹਿਣ ਵਾਲੇ ਹਨ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐਸ.ਐਚ.ਓ ਇੰਸਪੈਕਟਰ ਹਿਮਾਂਸ਼ੂ ਭਗਤ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸੋਸ਼ਲ ਮੀਡੀਆ ’ਤੇ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿੰਘਾ ਰੋਡ ‘ਤੇ ਸਥਿਤ ਇੱਕ ਕਬਾੜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪਰਿਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ