View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦੇਸ਼ ਵਿੱਚ ਦਵਾਈਆਂ ਦੀ ਗੁਣਵੱਤਾ ਦੀ ਜਾਂਚ ਕਰਨ ਵਾਲੀ ਸੰਸਥਾ (CDSCO) ਨੇ ਇੱਕ ਵੱਡਾ ਖੁਲਾਸਾ ਕੀਤਾ ਹੈ। ਜਾਂਚ ਦੌਰਾਨ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ 141 ਦਵਾਈਆਂ ਫੇਲ੍ਹ ਪਾਈਆਂ ਗਈਆਂ ਹਨ, ਜਿਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਦਵਾਈਆਂ ਨੂੰ ਬਾਜ਼ਾਰ ਵਿੱਚੋਂ ਵਾਪਸ ਮੰਗਵਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ਵਿੱਚੋਂ 46 ਦਵਾਈਆਂ ਹਿਮਾਚਲ ਪ੍ਰਦੇਸ਼ ਦੇ ਬੱਦੀ, ਬਰੋਟੀਵਾਲਾ, ਨਾਲਾਗੜ੍ਹ, ਕਾਲਾਅੰਬ, ਊਨਾ ਅਤੇ ਸੋਲਨ ਵਿੱਚ ਤਿਆਰ ਕੀਤੀਆਂ ਗਈਆਂ ਹਨ।

ਜਿਨ੍ਹਾਂ ਦਵਾਈਆਂ ਦੇ ਸੈਂਪਲ ਫੇਲ੍ਹ ਹੋਏ ਹਨ, ਉਨ੍ਹਾਂ ਵਿੱਚੋਂ ਜ਼ਿਆਦਾਤਰ ਦਵਾਈਆਂ ਸਿਰ ਦਰਦ, ਪੇਟ ਦਰਦ, ਬੀਪੀ, ਸ਼ੂਗਰ, ਅਲਸਰ ਅਤੇ ਵੱਖ-ਵੱਖ ਇਨਫੈਕਸ਼ਨ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਕੈਂਸਰ ਅਤੇ ਦਿਲ ਦੇ ਰੋਗ ਵਰਗੀਆਂ ਖ਼ਤਰਨਾਕ ਬਿਮਾਰੀਆਂ ਦੀਆਂ ਦਵਾਈਆਂ ਦੇ ਸੈਂਪਲ ਵੀ ਮਿਆਰਾਂ ‘ਤੇ ਖ਼ਰੇ ਨਹੀਂ ਉਤਰੇ।

ਇਸ ਲਿਸਟ ਵਿੱਚ ਸਿਰ ਦਰਦ, ਪੇਟ ਦਰਦ, ਬੀਪੀ, ਸ਼ੂਗਰ, ਇਨਫੈਕਸ਼ਨ ਅਤੇ ਇੱਥੋਂ ਤੱਕ ਕਿ ਕੈਂਸਰ ਤੇ ਦਿਲ ਦੇ ਰੋਗਾਂ ਦੀਆਂ ਦਵਾਈਆਂ ਵੀ ਸ਼ਾਮਲ ਹਨ। ਵਿਭਾਗ ਨੇ ਇਨ੍ਹਾਂ ਸਾਰੀਆਂ ਦਵਾਈਆਂ ਨੂੰ ‘ਘਟੀਆ ਦਰਜੇ’ (NSQ) ਦੀਆਂ ਐਲਾਨਿਆ ਹੈ। ਸਬੰਧਤ ਕੰਪਨੀਆਂ ਨੂੰ ਨੋਟਿਸ ਜਾਰੀ ਕਰਕੇ ਸਾਰਾ ਸਟਾਕ ਤੁਰੰਤ ਵਾਪਸ ਲੈਣ ਲਈ ਕਿਹਾ ਗਿਆ ਹੈ। ਘਟੀਆ ਗੁਣਵੱਤਾ ਕਾਰਨ ਇਹ ਦਵਾਈਆਂ ਮਰੀਜ਼ਾਂ ਦੀ ਸਿਹਤ ‘ਤੇ ਬੁਰਾ ਅਸਰ ਪਾ ਸਕਦੀਆਂ ਹਨ ਜਾਂ ਉਨ੍ਹਾਂ ਦਾ ਇਲਾਜ ਪ੍ਰਭਾਵਿਤ ਹੋ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ