View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ ਬੰਬ ਧਮਾਕੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਸ ਹਮਲੇ ਵਿੱਚ ਜਿਸ ਹੈਂਡ ਗ੍ਰਨੇਡ ਦੀ ਵਰਤੋਂ ਕੀਤੀ ਗਈ ਹੈ, ਉਹ ਪਾਕਿਸਤਾਨ ਵਿੱਚ ਬਣਿਆ ਹੋਇਆ ਹੈ। ਹੁਣ ਤੱਕ ਇਸ ਘਟਨਾ ਦੀਆਂ ਦੋ ਵੀਡੀਓਜ਼ ਵੀ ਸਾਹਮਣੇ ਆ ਚੁੱਕੀਆਂ ਹਨ।

ਕਿੰਨਾ ਘਾਤਕ ਹੁੰਦਾ ਹੈ ਇਹ ਗ੍ਰਨੇਡ?

ਜਾਂਚ ਮੁਤਾਬਕ, ਹਮਲੇ ਵਿੱਚ ਵਰਤਿਆ ਗਿਆ ਗ੍ਰਨੇਡ 5 ਤੋਂ 10 ਮੀਟਰ ਦੇ ਘੇਰੇ ਵਿੱਚ ਬਹੁਤ ਜ਼ਿਆਦਾ ਘਾਤਕ ਹੁੰਦਾ ਹੈ। ਇਸ ਦੇ ਫਟਣ ਤੋਂ ਬਾਅਦ ਇਸ ਦੇ ਟੁਕੜੇ (ਛਰ੍ਹੇ) 20 ਤੋਂ 25 ਮੀਟਰ ਤੱਕ ਫੈਲ ਸਕਦੇ ਹਨ, ਜੋ ਆਲੇ-ਦੁਆਲੇ ਦੇ ਲੋਕਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਦੀ ਸਮਰੱਥਾ ਰੱਖਦੇ ਹਨ।

ਘਟਨਾ ਦੀਆਂ 2 ਵੀਡੀਓਜ਼ ਆਈਆਂ ਸਾਹਮਣੇ

ਇਸ ਹਮਲੇ ਨਾਲ ਸਬੰਧਤ ਦੋ ਵੀਡੀਓਜ਼ ਨੇ ਜਾਂਚ ਨੂੰ ਨਵੀਂ ਦਿਸ਼ਾ ਦਿੱਤੀ ਹੈ। ਇਸ ਵਿੱਚ ਭਾਜਪਾ ਦਫ਼ਤਰ ਦੇ ਨੇੜੇ ਇੱਕ ਹੋਰ ਦਫ਼ਤਰ ਦੇ ਬਾਹਰ ਦੋ ਸ਼ੱਕੀ ਵਿਅਕਤੀ ਖੜ੍ਹੇ ਦਿਖਾਈ ਦੇ ਰਹੇ ਹਨ। ਇਸ ਵਿੱਚ ਹਮਲੇ ਤੋਂ ਤੁਰੰਤ ਬਾਅਦ ਦੋਵੇਂ ਸ਼ੱਕੀ ਸੜਕ ਦੀ ਦੂਜੀ ਤਰਫ਼ ਭੱਜਦੇ ਹੋਏ ਨਜ਼ਰ ਆ ਰਹੇ ਹਨ।

1 ਅਪ੍ਰੈਲ ਨੂੰ ਹੋਇਆ ਸੀ ਹਮਲਾ

ਬੁੱਧਵਾਰ ਦੀ ਸ਼ਾਮ ਨੂੰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਇਹ ਧਮਾਕਾ ਹੋਇਆ ਸੀ। ਇਸ ਧਮਾਕੇ ਕਾਰਨ ਉੱਥੇ ਖੜ੍ਹੀਆਂ ਕਈ ਕਾਰਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਨੇੜਲੀਆਂ ਕੰਧਾਂ ‘ਤੇ ਗੋਲੀਆਂ/ਛਰ੍ਹਿਆਂ ਦੇ ਨਿਸ਼ਾਨ ਪੈ ਗਏ। ਵਾਇਰਲ ਹੋਈਆਂ ਵੀਡੀਓਜ਼ ਵਿੱਚੋਂ ਇੱਕ ਵਿੱਚ ਇੱਕ ਵਿਅਕਤੀ ਗ੍ਰਨੇਡ ਸੁੱਟਦਾ ਦਿਖਾਈ ਦੇ ਰਿਹਾ ਹੈ, ਜਦਕਿ ਦੂਜੀ ਵਿੱਚ ਦੋ ਲੋਕ ਮੋਟਰਸਾਈਕਲ ‘ਤੇ ਜਾਂਦੇ ਦਿਖਾਈ ਦੇ ਰਹੇ ਹਨ, ਜਿਨ੍ਹਾਂ ਨੂੰ ਹਮਲਾਵਰ ਮੰਨਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ