View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਹਰਿਆਣਾ ਸਕੱਤਰੇਤ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ IAS ਅਫ਼ਸਰ ਦੇ ਸੈਕਟਰੀ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ। ਦੱਸ ਦੇਈਏ ਕਿ ਗਣੇਸ਼ ਅਰੋੜਾ ਨੇ ਕਰੀਬ 15 ਦਿਨ ਪਹਿਲਾਂ ਵੀ ਉਨ੍ਹਾਂ ਨੇ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਬਚਾਅ ਲਿਆ ਸੀ।

ਗਣੇਸ਼ IAS ਅਫ਼ਸਰ ਹਿਤੇਸ਼ ਕੁਮਾਰ ਮੀਣਾ ਦੇ ਸਪੈਸ਼ਲ ਸੀਨੀਅਰ ਸੈਕਟਰੀ ਵਜੋਂ ਤਾਇਨਾਤ ਸਨ। ਜਾਣਕਾਰੀ ਅਨੁਸਾਰ ਗਣੇਸ਼ ਦਾਸ ਅਰੋੜਾ ਨੇ ਇਸੇ ਸਾਲ ਅਕਤੂਬਰ ਵਿੱਚ ਸੇਵਾਮੁਕਤ (Retire) ਹੋਣਾ ਸੀ। ਚਸ਼ਮਦੀਦਾਂ ਅਨੁਸਾਰ, ਗਣੇਸ਼ ਨੇ ਦੁਪਹਿਰ 12:24 ਵਜੇ ਖ਼ੁਦਕੁਸ਼ੀ ਕੀਤੀ। ਉਹ ਆਪਣੇ ਦਫ਼ਤਰ ਵਿੱਚ ਕੰਮ ਕਰ ਰਹੇ ਸਨ ਕਿ ਅਚਾਨਕ ਬਿਨਾਂ ਕਿਸੇ ਨੂੰ ਕੁਝ ਦੱਸੇ ਆਪਣੀ ਕੁਰਸੀ ਤੋਂ ਉੱਠ ਗਏ ਅਤੇ ਸਕੱਤਰੇਤ ਦੀ ਛੇਵੀਂ ਮੰਜ਼ਿਲ ‘ਤੇ ਜਾਂ ਕੇ ਛਾਲ ਮਾਰ ਦਿੱਤੀ । ਗੰਭੀਰ ਸੱਟਾਂ ਲੱਗਣ ਕਾਰਣ ਉਨ੍ਹਾਂ ਦੀ ਇਲਜ ਦੌਰਾਨ ਮੌਤ ਹੋ ਗਈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ 16 ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਕੁਝ ਦਿਨ ਪਹਿਲਾਂ ਵੀ ਉਨ੍ਹਾਂ ਨੇ ਜਾਨ ਦੇਣ ਦੀ ਕੋਸ਼ਸ਼ ਕੀਤੀ ਸੀ। ਹਾਲਾਂਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿੰਘਾ ਰੋਡ ‘ਤੇ ਸਥਿਤ ਇੱਕ ਕਬਾੜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪਰਿਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ

|

|

|

ਸ਼ਨਿਚਰਵਾਰ, ੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ