No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਉਤਰਾਖੰਡ ਵਿੱਚ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ, ਚਾਰਧਾਮ ਯਾਤਰਾ ਨੂੰ ਅਗਲੇ 24 ਘੰਟਿਆਂ ਲਈ ਮੁਅੱਤਵੀ ਕਰ ਦਿੱਤਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਰਿਸ਼ੀਕੇਸ਼, ਰੁੜਕੀ, ਰਾਣੀਖੇਤ, ਦੇਹਰਾਦੂਨ, ਉੱਤਰਕਾਸ਼ੀ ਸਮੇਤ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ 5 ਦਿਨਾਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਗੜ੍ਹਵਾਲ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਖੁਦ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਫੈਸਲਾ ਮੌਜੂਦਾ ਮੌਸਮ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਯਾਤਰੀਆਂ ਦੀ ਸੁਰੱਖਿਆ ਲਈ ਕਦਮ ਚੁੱਕਿਆ

ਉਨ੍ਹਾਂ ਕਿਹਾ ਕਿ ਇਹ ਕਦਮ ਯਾਤਰੀਆਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ ਤਾਂ ਜੋ ਰੂਟਾਂ ‘ਤੇ ਫਸੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਜਾ ਸਕੇ। ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਰਾਹਤ ਅਤੇ ਬਚਾਅ ਟੀਮਾਂ ਨੂੰ ਵੀ ਸਰਗਰਮ ਰੱਖਿਆ ਗਿਆ ਹੈ।

ਮੌਸਮ ਦੇ ਹਾਲਾਤਾਂ ਨੂੰ ਦੇਖਦੇ ਹੋਏ ਫੈਸਲਾ ਲਿਆ 

ਕਮਿਸ਼ਨਰ ਪਾਂਡੇ ਨੇ ਕਿਹਾ ਕਿ ਅੱਗੇ ਦੀ ਯਾਤਰਾ ਬਾਰੇ ਫੈਸਲਾ ਕੱਲ੍ਹ ਮੌਸਮ ਦੇ ਹਾਲਾਤਾਂ ਅਤੇ ਰੂਟਾਂ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਜਾਵੇਗਾ। ਸ਼ਰਧਾਲੂਆਂ ਨੂੰ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਮੌਸਮ ਆਮ ਹੋਣ ਤੱਕ ਤੀਰਥ ਸਥਾਨਾਂ ‘ਤੇ ਨਾ ਜਾਣ ਦੀ ਅਪੀਲ ਵੀ ਕੀਤੀ ਗਈ ਹੈ।

ਉਤਰਾਖੰਡ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ

ਤੁਹਾਨੂੰ ਦੱਸ ਦੇਈਏ ਕਿ ਉਤਰਾਖੰਡ ਵਿੱਚ ਭਾਰੀ ਬਾਰਿਸ਼ ਕਾਰਨ ਬਹੁਤ ਤਬਾਹੀ ਮਚੀ ਹੋਈ ਹੈ। ਦੇਹਰਾਦੂਨ ਤੋਂ ਬਦਰੀਨਾਥ ਅਤੇ ਕੇਦਾਰਨਾਥ ਤੱਕ ਭਾਰੀ ਬਾਰਿਸ਼ ਹੋ ਰਹੀ ਹੈ। ਅਲਕਨੰਦਾ, ਮੰਦਾਕਿਨੀ ਅਤੇ ਨਦੀਆਂ ਹੜ੍ਹਾਂ ਵਿੱਚ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਲਈ ਕਿਹਾ ਜਾ ਰਿਹਾ ਹੈ। ਉੱਤਰਕਾਸ਼ੀ ਵਿੱਚ ਬੱਦਲ ਫਟਣ ਕਾਰਨ ਨਵਾਂ ਬਣਿਆ ਹੋਟਲ ਰੁੜ ਗਿਆ, ਜਿਸ ਵਿੱਚੋਂ 8-9 ਮਜ਼ਦੂਰ ਲਾਪਤਾ ਹੋ ਗਏ ਹਨ। ਰੁਦਰਪ੍ਰਯਾਗ ਵਿੱਚ ਸੰਗਮ ਘਾਟ ‘ਤੇ ਭਗਵਾਨ ਸ਼ਿਵ ਦੀ 15 ਫੁੱਟ ਉੱਚੀ ਮੂਰਤੀ ਵੀ ਪਾਣੀ ਵਿੱਚ ਡੁੱਬ ਗਈ ਹੈ। ਰੁਦਰਪ੍ਰਯਾਗ ਵਿੱਚ ਅਲਕਨੰਦਾ ਅਤੇ ਮੰਦਾਕਿਨੀ ਦੇ ਸੰਗਮ ਦਾ ਭਿਆਨਕ ਦ੍ਰਿਸ਼ ਹੈ। ਨਾਰਦ ਸ਼ਿਲਾ ਵੀ ਡੁੱਬ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ