ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਬਾਲੜੀ ਦਿਵਸ ਮੌਕੇ ਧੀਆਂ ਨੂੰ ਵਧਾਈਆਂ ਦਿੱਤੀਆਂ। ਇਸ ਬਾਰੇ ਸੀ ਐਮ ਮਾਨ ਨੇ ਟਵੀਟ ਕੀਤਾ।
CM ਮਾਨ ਦਾ ਟਵੀਟ
ਧੀਆਂ ਦੇ ਨਾਲ ਵੱਸਣ ਘਰ-ਬਾਰ
ਧੀਆਂ ਹੁੰਦੀਆਂ ਵਿਹੜੇ ਦਾ ਸ਼ਿੰਗਾਰਅੱਜ ਕੌਮੀ ਬਾਲੜੀ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਾਰੀਆਂ ਧੀਆਂ ਨੂੰ ਬਹੁਤ-ਬਹੁਤ ਵਧਾਈਆਂ। ਆਓ ਸਾਰੇ ਰਲ ਕੇ ਆਪਣੀਆਂ ਧੀਆਂ ਲਈ ਇੱਕ ਸੋਹਣੇ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਕਰੀਏ। ਪੰਜਾਬ ਦੀਆਂ ਧੀਆਂ ਨੂੰ ਬਿਹਤਰੀਨ ਸਿੱਖਿਆ ਤੇ ਸੁਰੱਖਿਅਤ ਮਾਹੌਲ ਦੇਣ ਲਈ ਅਸੀਂ… pic.twitter.com/2XXfQRuCt6
— Bhagwant Mann (@BhagwantMann) January 24, 2025
ਬਾਲੜੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ
ਧੀਆਂ ਦੇ ਨਾਲ ਵੱਸਣ ਘਰ-ਬਾਰ
ਧੀਆਂ ਹੁੰਦੀਆਂ ਵਿਹੜੇ ਦਾ ਸ਼ਿੰਗਾਰ
ਅੱਜ ਕੌਮੀ ਬਾਲੜੀ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਾਰੀਆਂ ਧੀਆਂ ਨੂੰ ਬਹੁਤ-ਬਹੁਤ ਵਧਾਈਆਂ। ਆਓ ਸਾਰੇ ਰਲ ਕੇ ਆਪਣੀਆਂ ਧੀਆਂ ਲਈ ਇੱਕ ਸੋਹਣੇ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਕਰੀਏ। ਪੰਜਾਬ ਦੀਆਂ ਧੀਆਂ ਨੂੰ ਬਿਹਤਰੀਨ ਸਿੱਖਿਆ ਤੇ ਸੁਰੱਖਿਅਤ ਮਾਹੌਲ ਦੇਣ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ।