View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਚਾਈਨਾ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲੱਗੀ ਹੋਈ ਹੈ। ਪਰ ਇਸਦੇ ਬਾਵਜੂਦ, ਲੋਹੜੀ ਅਤੇ ਮਕਰ ਸੰਕਰੰਤੀ ਦੇ ਤਿਉਹਾਰ ਆਉਂਦੇ ਹੀ ਗੱਟੂ ਡੋਰ ਦੀ ਵਿਕਰੀ ਧੜੱਲੇ ਨਾਲ ਸ਼ੁਰੂ ਹੋ ਗਈ। ਜਲੰਧਰ ਦੇ ਰਾਜਨਗਰ ਵਿੱਚ ਇੱਕ ਘਰ ਤੋਂ ਬਹੁਤ ਵੱਡੀ ਮਾਤਰਾ ਵਿੱਚ ਗੱਟੂ ਡੋਰ ਬਰਾਮਦ ਹੋਈ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੇ ਦੇਰ ਰਾਤ ਮਾਮਲਾ ਦਰਜ ਕੀਤਾ

ਮਾਮਲੇ ‘ਤੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕਵਾਰਟਰ ਵਿੱਚ ਭਾਰੀ ਮਾਤਰਾ ਵਿੱਚ ਚਾਈਨਾ ਡੋਰ ਪਈ ਹੋਈ ਹੈ। ਜਦੋਂ ਉਹ ਘਰ ‘ਤੇ ਛਾਪੇ ਲਈ ਪਹੁੰਚੇ ਤਾਂ ਘਰ ‘ਤੇ ਤਾਲੇ ਲੱਗੇ ਹੋਏ ਮਿਲੇ। ਅਜੇ ਤੱਕ ਇਹ ਪਤਾ ਨਹੀਂ ਲੱਗਿਆ ਕਿ ਇਹ ਕਵਾਰਟਰ ਕਿਸਦਾ ਹੈ। ਇਸ ਮਾਮਲੇ ਵਿੱਚ ਦੇਰ ਰਾਤ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਹਾਲਾਂਕਿ ਪੁਲਿਸ ਨੇ ਇਹ ਨਹੀਂ ਦੱਸਿਆ ਕਿ ਕਿਸ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਬੰਦ ਕਵਾਰਟਰ ਖੋਲ੍ਹਣ ਲਈ ਕੋਰਟ ਤੋਂ ਇਜਾਜ਼ਤ ਲੈਈ ਗਈ।

ਗੱਟੂ ਡੋਰ ਮਿਲਣ ‘ਤੇ ਪੁਲਿਸ ‘ਤੇ ਸਵਾਲ

ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਉਹ ਘਰ ਦੇ ਅੰਦਰ ਨਹੀਂ ਗਏ। ਘਰ ਵਿੱਚ ਮੌਜੂਦ ਬੰਦ ਬੋਰੇ ਫਟੇ ਹੋਏ ਹਨ ਅਤੇ ਘਰ ਵਿੱਚ ਭਾਰੀ ਮਾਤਰਾ ਵਿੱਚ ਗੱਟੂ ਡੋਰ ਹੈ। ਦੋਵੇਂ ਕਮਰੇ ਖੋਲ੍ਹੇ ਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਵੱਲੋਂ ਚਾਈਨਾ ਡੋਰ ‘ਤੇ ਨਕੇਲ ਕਸਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਸਦੇ ਬਾਵਜੂਦ ਘਰ ਦੇ ਦੋ ਕਮਰਿਆਂ ਤੋਂ ਬੋਰਾਂ ਵਿੱਚ ਚਾਈਨਾ ਡੋਰ ਬਰਾਮਦ ਹੋਣ ਨੇ ਪੁਲਿਸ ਦੀ ਕਾਰਵਾਈ ‘ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ।

ਪੁਲਿਸ ਅਧਿਕਾਰੀ ਨੇ ਕਿਹਾ – ਮਾਮਲਾ ਵੱਡਾ ਨਹੀਂ

ਇਸ ਮਾਮਲੇ ਬਾਰੇ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਹ ਸਪੱਸ਼ਟ ਤੌਰ ‘ਤੇ ਕਹਿ ਰਹੇ ਸਨ ਕਿ ਇਹ ਇੰਨਾ ਵੱਡਾ ਮਾਮਲਾ ਨਹੀਂ ਹੈ। ਹਾਲਾਂਕਿ ਇਸ ਖਤਰਨਾਕ ਡੋਰ ਨਾਲ ਕਈ ਲੋਕਾਂ ਦੀਆਂ ਜ਼ਿੰਦਗੀਆਂ ਖ਼ਤਰੇ ਵਿੱਚ ਪਈਆਂ ਹਨ ਅਤੇ ਕਈ ਪੰਛੀ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ। ਪਰ ਪੁਲਿਸ ਅਧਿਕਾਰੀ ਨੂੰ ਇਹ ਮਾਮਲਾ ਵੱਡਾ ਨਹੀਂ ਲੱਗ ਰਿਹਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਨੂਰਮਹਿਲ ਕਸਬੇ ਵਿੱਚ ਅੱਜ ਆਮ ਆਦਮੀ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਐਤਵਾਰ ਸਵੇਰੇ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਜਮੇਰ ਵਿੱਚ ਐਤਵਾਰ ਨੂੰ ਇੱਕ ਦਰਦਨਾਕ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਮੁਕੇਰੀਆਂ ਦੇ 42 ਸਾਲਾ ਨੌਜਵਾਨ ਰਾਜਿੰਦਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਲਗਾਤਾਰ ਤੇਜ਼ ਹੁੰਦੀ ਜਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬੀ ਸਿਨੇਮਾ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਐਲਾਂਤੇ ਮਾਲ ਦੇ ਫੂਡ ਕੋਰਟ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਬੇਅਦਬੀ ਨੂੰ ਲੈ ਕੇ ਹੁਣ ਸਖ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ