View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ-  ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਭਾਖੜਾ ਡੈਮ ਤੇ ਨੰਗਲ ਡੈਮ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਹੈ।  ਭਾਖੜਾ ਡੈਮ ਤੇ ਨੰਗਲ ਡੈਮ ਦੀ ਸੁਰਿੱਖਆ ਨੂੰ ਧਿਆਨ ਵਿੱਚ ਰੱਖਦੇ ਹੋਏ CISF ਟੀਮਾਂ ਨੰਗਲ ਵਿਖੇ ਪਹੁੰਚਣੀਆਂ  ਸ਼ੁਰੂ ਹੋਈਆਂ ਹਨ।

 31 ਅਗਸਤ ਤੋਂ ਸੀਆਈਐਸਐਫ ਭਾਖੜਾ ਡੈਮ ਦੀ ਸੁਰੱਖਿਆ ਵਿੱਚ ਜੁੱਟ ਜਾਵੇਗੀ। ਜਦ ਤੱਕ CISF ਦੇ ਜਵਾਨਾਂ ਦੇ ਰਹਿਣ ਲਈ ਕਮਿਊਨਿਟੀ ਸੈਂਟਰ  ਅਤੇ  ਕੁਆਟਰਾਂ ਨੂੰ ਰੈਨੋਵੇਟ ਕਰਕੇ ਤਿਆਰ ਕੀਤਾ ਗਿਆ ਹੈ।  ਹੁਣ ਤੱਕ 10 ਤੋਂ 15  CISF ਜਵਾਨ  ਨੰਗਲ ਪਹੁੰਚ ਚੁੱਕੇ ਹਨ  ਅਤੇ ਬਾਕੀ ਨੌਜਵਾਨਾਂ ਦੀ ਅੱਜ ਸ਼ਾਮ ਤੱਕ ਪਹੁੰਚਣ ਦੀ ਆਸ ਹੈ। 

200 ਸੀਆਈਐਸਐਫ ਦੇ ਜਵਾਨਾਂ ਦੀ ਇੱਕ ਟੀਮ  BBMB ਦੇ ਨੰਗਲ ਟਾਊਨਸ਼ਿਪ ਵਿੱਚ ਪਹੁੰਚਣੀ  ਸ਼ੁਰੂ ਹੋ ਗਈ ਹੈ। ਅਕਾਲੀ ਦਲ ਤੇ ਕਾਂਗਰਸ ਪਾਰਟੀ ਨੇ  ਇਸ ਤੇ ਕਾਫੀ ਨਾਰਾਜ਼ਗੀ ਪ੍ਰਗਟ ਕੀਤੀ ਹੈ। 

 ਪੰਜਾਬ ਦੀਆਂ ਮੁੱਖ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵੱਲੋਂ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀ ਬਹੁਤ ਹੀ ਨਿੰਦਿਆ ਕੀਤੀ ਗਈ ਤੇ ਦੂਜੇ ਪਾਸੇ ਸੂਬਾ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਸੀਆਈਐਸਐਫ ਦੇ ਰਾਸਤੇ ਬੀਬੀਐਮਬੀ ਅਤੇ ਡੈਮਾਂ ਤੇ ਕਾਬਜ਼ ਹੋਣਾ ਚਾਹੁੰਦਾ ਹੈ ਇਸ ਲਈ ਇਹ ਸਾਰੀ ਕਾਰਵਾਈ ਕੇਂਦਰ ਵੱਲੋਂ ਜਾਣ ਬੁਝ ਕੇ ਬਦਲਾਖੋਰ ਨੀਤੀ ਦੇ ਤਹਿਤ ਕੀਤੀ ਗਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ