ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ ਕੀਤਾ।
ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਦੀ ਧਰਤੀ, ਇੱਥੋਂ ਦੀ ਧਰਤੀ ਦੇ ਲੋਕ ਸਰਕਾਰ ਨੂੰ ਮੰਗ ਪੱਤਰ ਨਹੀਂ ਸਗੋਂ ਹੱਕ ਪੱਤਰ ਦੇਣ, ਸ਼ਹੀਦਾਂ ਦੀ ਧਰਤੀ ਨੂੰ ਵਿਕਸਿਤ ਕਰਨਾ ਸਰਕਾਰ ਦਾ ਫ਼ਰਜ਼ ਹੈ
–@BhagwantMann
ਮੁੱਖ ਮੰਤਰੀ, ਪੰਜਾਬ pic.twitter.com/mpMRxDQxyv— AAP Punjab (@AAPPunjab) August 18, 2025
ਉਨ੍ਹਾਂ ਨੇ ਕਿਹਾ ਕਿ ਇਹ ਸ਼ਾਨਦਾਰ ਸਹੂਲਤਾਂ ਵਾਲਾ ਹਸਪਤਾਲ ਇਲਾਕੇ ਤੇ ਨਾਲ ਲਗਦੇ ਪੇਂਡੂ-ਸ਼ਹਿਰੀ ਖੇਤਰਾਂ ਲਈ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸਿਹਤ ਕ੍ਰਾਂਤੀ ਤਹਿਤ ਪੁਰਾਣੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਸਿਲਸਿਲਾ ਇਸੇ ਤਰ੍ਹਾਂ ਲਗਾਤਾਰ ਜਾਰੀ ਰਹੇਗਾ।
CM @BhagwantMann ਜੀ ਨੇ ਸ੍ਰੀ ਚਮਕੌਰ ਸਾਹਿਬ ਦੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ। ਸ਼ਾਨਦਾਰ ਸਹੂਲਤਾਂ ਵਾਲਾ ਹਸਪਤਾਲ ਇਲਾਕੇ ਤੇ ਨਾਲ ਲਗਦੇ ਪੇਂਡੂ-ਸ਼ਹਿਰੀ ਖੇਤਰ ਲਈ ਲਾਹੇਵੰਦ ਸਿੱਧ ਹੋਵੇਗਾ। ਆਉਣ ਵਾਲੇ ਦਿਨਾਂ ‘ਚ ਸਿਹਤ ਕ੍ਰਾਂਤੀ ਤਹਿਤ ਪੁਰਾਣੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਸਿਲਸਿਲਾ ਇਸੇ ਤਰ੍ਹਾਂ ਲਗਾਤਾਰ… pic.twitter.com/IDsVHx7qQK
— AAP Punjab (@AAPPunjab) August 18, 2025
CM ਮਾਨ ਨੇ ਚਮਕੌਰ ਸਾਹਿਬ ਵਿਖੇ STEM ਮੋਬਾਈਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਬੱਚਿਆਂ ਨੂੰ ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਸੰਬੰਧੀ ਜਾਣਕਾਰੀ ਦੇਵੇਗੀ। ਇਸ ਤੋਂ ਇਲਾਵਾ ਹਲਕੇ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ। ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਜੋੜਨਾ ਬੇਹੱਦ ਜ਼ਰੂਰੀ ਹੈ, ਇਸੇ ਤਹਿਤ ਪੰਜਾਬ ਭਰ ਦੇ ਪਿੰਡਾਂ ‘ਚ ਮਾਨ ਸਰਕਾਰ ਵੱਲੋਂ ਖੇਡ ਮੈਦਾਨ ਦੇ ਨਾਲ-ਨਾਲ ਖੇਡ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ, ਤਾਂ ਜੋ ਪੰਜਾਬ ਦਾ ਭਵਿੱਖ ਨਸ਼ਿਆਂ ਤੋਂ ਦੂਰ ਰਹੇ ਤੇ ਖੇਡਾਂ ‘ਚ ਪੰਜਾਬ ਨੂੰ ਅੱਗੇ ਲੈਕੇ ਜਾਵੇ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ CM @BhagwantMann ਜੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ। ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਜੋੜਨਾ ਬੇਹੱਦ ਜ਼ਰੂਰੀ ਹੈ, ਇਸੇ ਤਹਿਤ ਪੰਜਾਬ ਭਰ ਦੇ ਪਿੰਡਾਂ ‘ਚ ਮਾਨ ਸਰਕਾਰ ਵੱਲੋਂ ਖੇਡ ਮੈਦਾਨ ਦੇ ਨਾਲ-ਨਾਲ ਖੇਡ ਕਿੱਟਾਂ ਵੀ ਵੰਡੀਆਂ ਜਾ… pic.twitter.com/YrfijBS8wq
— AAP Punjab (@AAPPunjab) August 18, 2025