View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਵਾਪਸ ਆਉਂਦੇ ਹੀ ਵੱਡੇ ਐਕਸ਼ਨ ਵਿੱਚ ਆ ਚੁੱਕੇ ਹਨ। ਦੱਸ ਦਈਏ ਕਿ CM ਮਾਨ 5 ਸਤੰਬਰ ਤੋਂ ਫੋਰਟਿਸ ਹਸਪਤਾਲ ਦਾਖਲ ਸਨ। ਕੱਲ੍ਹ ਦੁਪਿਹਰ ਉਨ੍ਹਾਂ ਨੂੰ 4.35 ਵਜੇ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲੀ। ਇਸ ਦੌਰਾਨ ਉਨ੍ਹਾਂ ਨੇ ਬਾਹਰ ਖੜ੍ਹੇ ਲੋਕਾਂ ਦਾ ਹੱਥ ਹਿਲਾ ਕੇ ਸਵਾਗਤ ਕੀਤਾ ਅਤੇ ਫਿਰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਲਈ ਰਵਾਨਾ ਹੋ ਗਏ। 

ਕੱਲ੍ਹ ਮੁੱਖ ਮੰਤਰੀ ਨੇ ਘਰ ਪਹੁੰਚਦੇ ਹੀ ਉਨ੍ਹਾਂ ਨੇ ਅਧਿਕਾਰੀ ਤੋਂ ਰਾਹਤ ਕਾਰਜਾਂ ਬਾਰੇ ਜਾਣਕਾਰੀ ਲਈ। ਸੀਐੱਮ ਮਾਨ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਵਿਭਾਗਾਂ ਦੇ ਸਕੱਤਰਾਂ ਅਤੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕਰਨਗੇ। ਅੱਜ ਮਾਨ ਹੜ੍ਹ ਵਿੱਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨਗੇ। ਇਹ ਜਾਣਕਾਰੀ ਉਹਨਾਂ ਨੇ Twitter ਤੇ ਪੋਸਟ ਪਾ ਕੇ ਸਾਂਝੀ ਕੀਤੀ।  

ਮੀਟਿੰਗ ਵਿੱਚ ਹੁਣ ਤੱਕ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੁਣ ਤੱਕ ਹੜ੍ਹ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸਦੇ ਨਾਲ ਹੀ  ਇਹ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਕਿ ਇਨ੍ਹਾਂ ਹੜ੍ਹਾਂ ਦੀ ਮਾਰ ਨਾਲ ਕਿੰਨੀ ਜ਼ਮੀਨ ਰੁੜ ਗਈ ਹੈ ਅਤੇ ਕਿੰਨੇ ਲੋਕ ਬੇਘਰ ਹੋ ਗਏ ਹਨ। ਸੂਬੇ ਵਿੱਚ ਹੜ੍ਹ ਦਾ ਕਿੰਨਾ ਖ਼ਤਰਾ ਹੈ ਅਤੇ ਹੁਣ ਤੱਕ ਕੀ ਪ੍ਰਬੰਧ ਕੀਤੇ ਗਏ ਹਨ, ਇਸ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ