View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਅੱਜ ਕੋਹਰੇ ਦੀ ਲਪੇਟ ਵਿਚ ਆਏ, ਜਦਕਿ ਚਾਰ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਕੋਲਡ-ਡੇ ਦੀ ਸਥਿਤੀ ਬਣ ਸਕਦੀ ਹੈ। ਮੌਸਮ ਵਿਭਾਗ ਵੱਲੋਂ ਇਸ ਸਬੰਧੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੋਹਾਲੀ, ਨਵਾਂਸ਼ਹਿਰ, ਰੂਪਨਗਰ ਅਤੇ ਪਟਿਆਲਾ ਵਿੱਚ ਠੰਢ ਦਾ ਪ੍ਰਭਾਵ ਸਭ ਤੋਂ ਵੱਧ ਰਹਿਣ ਦੀ ਸੰਭਾਵਨਾ ਹੈ।

ਬਠਿੰਡਾ ਸਭ ਤੋਂ ਠੰਢਾ

ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ ਲਗਭਗ 3 ਡਿਗਰੀ ਘੱਟ ਹੋ ਗਿਆ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਹੁਤ ਕੋਹਰੇ ਦਾ ਕਹਿਰ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੋਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੋਹਾਲੀ) ਅਤੇ ਮਲੇਰਕੋਟਲਾ ਵਿੱਚ ਕਈ ਥਾਵਾਂ ‘ਤੇ ਸੰਘਣਾ ਕੋਹਰਾ ਰਹਿ ਸਕਦਾ ਹੈ।

12 ਜਨਵਰੀ ਤੱਕ ਕੋਹਰੇ ਦਾ ਕਹਿਰ ਜਾਰੀ

ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਰਾਜਸਥਾਨ ਨਾਲ ਲੱਗਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੋਲਡ-ਡੇ ਦੀ ਸਥਿਤੀ ਬਣਨ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੰਜਾਬ ਵਿੱਚ 12 ਜਨਵਰੀ ਤੱਕ ਘਣੇ ਕੋਹਰੇ ਦੀ ਸਥਿਤੀ ਬਣੀ ਰਹਿ ਸਕਦੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ