View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਜਲੰਧਰ ਪੁਲਿਸ 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਪੂਰੀ ਤਰ੍ਹਾਂ ਅਲਰਟ ਮੋਡ ਉਤੇ ਹੈ ਅਤੇ ਸ਼ਹਿਰ ਦੇ ਹਰੇਕ ਚੱਪੇ-ਚੱਪੇ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਖੁਦ ਫੋਰਸ ਨਾਲ ਸੜਕਾਂ ਉਤੇ ਉਤਰੇ ਤੇ ਸਰਚ ਮੁਹਿੰਮ ਚਲਾਈ ਤੇ ਗੱਡੀਆਂ ਦੀ ਚੈਕਿੰਗ ਕੀਤੀ ਗਈ।

ਬਾਹਰੋਂ ਵੀ ਮੰਗਵਾਈ ਗਈ ਫੋਰਸ

  ਸੁਰੱਖਿਆ ਲਈ ਬਾਹਰੋਂ ਵੀ ਪੁਲਿਸ ਫੋਰਸ ਬੁਲਾਈ ਗਈ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਲਈ ਸ਼ਹਿਰ ਦੇ 5 ਐਂਟਰੀ ਪੁਆਇੰਟਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਬਾਹਰੀ ਰਾਜਾਂ ਤੋਂ ਕੁਝ ਫੋਰਸ ਮੰਗਵਾਈਆਂ ਗਈਆਂ ਹਨ। ਸਵੇਰੇ ਅਤੇ ਸ਼ਾਮ ਨੂੰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਸ਼ਾਮ ਨੂੰ ਨਾਕਾਬੰਦੀ ਕੀਤੀ ਜਾਵੇਗੀ ਅਤੇ ਰਾਤ ਨੂੰ ਵੀ ਗਸ਼ਤ ਵਧਾਈ ਗਈ ਹੈ।

ਸ਼ਰਾਰਤੀ ਅਨਸਰਾਂ ਨੂੰ ਨਹੀਂ ਬਖਸ਼ਿਆ ਜਾਵੇਗਾ

15 ਅਗਸਤ ਲਈ ਲਗਾਈ ਗਈ ਸੁਰੱਖਿਆ ਦੀ ਨਿਗਰਾਨੀ ਲਈ ਵਿਸ਼ੇਸ਼ ਡੀਜੀਪੀ ਰੈਂਕ ਦੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਜੋ ਹਰ ਰੋਜ਼ ਨਾਕਾਬੰਦੀ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। 


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ