View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ CT ਯੂਨੀਵਰਸਿਟੀ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੇ ਪ੍ਰਦਰਸ਼ਨ ਤੋਂ ਬਾਅਦ ਵੀਸੀ ਨਿਤਿਨ ਟੰਡਨ ਨੂੰ ਟਰਮੀਨੇਟ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਰਮਜ਼ਾਨ ਦੇ ਮਹੀਨੇ ਦੌਰਾਨ ਸਹਿਰੀ ਅਤੇ ਇਫ਼ਤਾਰੀ ਵਿੱਚ ਸਹੀ ਖਾਣਾ ਨਹੀਂ ਮਿਲ ਰਿਹਾ। ਜਦੋਂ ਉਨ੍ਹਾਂ ਨੇ ਆਪਣੀ ਮੰਗ ਰੱਖੀ ਤਾਂ ਵਾਈਸ ਚਾਂਸਲਰ ਨੇ ਉਨ੍ਹਾਂ ਦੀ ਸਮੱਸਿਆ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਅਤੇ ਯੂਨੀਵਰਸਿਟੀ ਤੋਂ ਬਾਹਰ ਕੱਢਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਜਿਸ ਦੀ ਵੀਡੀਉ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਬੇਟੀ ਇਲਤਿਜਾ ਮੁਫਤੀ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਵੀਡੀਓ ਵੀ ਸਾਂਝੀ ਕਰ ਕਾਰਵਾਈ ਦੀ ਮੰਗ ਕੀਤੀ ਸੀ। ਮਾਮਲਾ ਭਖਦਾ ਦੇਖ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਐੱਸ.ਡੀ.ਐੱਮ. ਉਪਿੰਦਰਜੀਤ ਕੌਰ ਬਰਾੜ ਅਤੇ ਐੱਸ.ਐੱਸ.ਪੀ. ਅੰਕੁਰ ਗੁਪਤਾ ਵੀ ਮੌਕੇ ‘ਤੇ ਪਹੁੰਚੇ।

ਸ਼ਾਹੀ ਇਮਾਮ ਮੁਹੰਮਦ ਉਸਮਾਨ ਨੇ ਮੌਕੇ ‘ਤੇ ਪਹੁੰਚ ਕੇ ਪਹਿਲਾਂ ਵਿਦਿਆਰਥੀਆਂ ਦੀ ਗੱਲ ਸੁਣੀ ਅਤੇ ਫਿਰ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ। ਤਿੰਨ ਦੌਰ ਦੀ ਮੀਟਿੰਗ ਤੋਂ ਬਾਅਦ ਪ੍ਰਬੰਧਕਾਂ ਨੇ ਵੀਸੀ ਨਿਤਿਨ ਟੰਡਨ ਨੂੰ ਬਰਖ਼ਾਸਤ ਕਰਨ ਦਾ ਫੈਸਲਾ ਕੀਤਾ। ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਵੀਸੀ ਡਾ. ਨਿਤਿਨ ਟੰਡਨ ਨੂੰ ਟਰਮੀਨੇਟ ਕਰ ਦਿੱਤਾ ਗਿਆ ਹੈ ਅਤੇ ਐੱਸ.ਡੀ.ਐੱਮ. ਜਗਰਾਉਂ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ ਹੈ, ਜੋ ਪੂਰੇ ਮਾਮਲੇ ਦੀ ਜਾਂਚ ਕਰੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੨੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ

|

|

|

ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਸਟੇਸ਼ਨ ਵਿਚ ਹੰਗਾਮੇ

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ