No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਅੱਜ ਤੋਂ ਮੋਬਾਇਲ ਵਿਚ ਮਹਾਨਾਇਕ ਅਮਿਤਾਬ ਬੱਚਨ ਦੀ ਆਵਾਜ਼ ਵਿਚ ਸੁਣਨ ਵਾਲੀ ਕਾਲਰ ਟਿਊਨ ਬੰਦ ਹੋ ਗਈ ਹੈ। ਭਾਰਤ ਸਰਕਾਰ ਵੱਲੋਂ ਨਾਗਰਿਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਸੁਚੇਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਅਮਿਤਾਭ ਬੱਚਨ ਦੀ ਆਵਾਜ਼ ਫੋਨ ਦੀ ਕਾਲਰ ਟਿਊਨ ਵਿੱਚ ਸੁਣਾਈ ਦਿੰਦੀ ਸੀ ਪਰ ਹੁਣ ਅੱਜ ਵੀਰਵਾਰ ਤੋਂ ਅਦਾਕਾਰ ਦੀ ਆਵਾਜ਼ ਨਹੀਂ ਸੁਣਾਈ ਦੇਵੇਗੀ।

ਕਿਉਂ ਲਿਆ ਇਹ ਫੈਸਲਾ

ਰਿਪੋਰਟ ਅਨੁਸਾਰ ਹੁਣ ਇਹ ਮੁਹਿੰਮ ਖਤਮ ਹੋ ਗਈ ਹੈ, ਇਸ ਲਈ ਭਾਰਤ ਸਰਕਾਰ ਨੇ ਕਾਲਰ ਟਿਊਨ ਨੂੰ ਵੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਜਾਗਰੂਕਤਾ ਪਹਿਲਕਦਮੀ ਦਾ ਹਿੱਸਾ ਸੀ, ਜਿਸਦਾ ਉਦੇਸ਼ ਲੋਕਾਂ ਨੂੰ ਔਨਲਾਈਨ ਘੁਟਾਲਿਆਂ ਦੇ ਵਧ ਰਹੇ ਖ਼ਤਰੇ ਬਾਰੇ ਜਾਗਰੂਕ ਕਰਨਾ ਸੀ।

ਜ਼ਿਕਰਯੋਗ ਹੈ ਕਿ ਅਮਿਤਾਭ ਬੱਚਨ ਨੂੰ ਇਸ ਕਾਲਰ ਟਿਊਨ ਲਈ ਟ੍ਰੋਲ ਕੀਤਾ ਗਿਆ ਸੀ ਪਰ ਸਰਕਾਰ ਨੇ ਜਾਗਰੂਕਤਾ ਮੁਹਿੰਮ ਦੇ ਪੂਰਾ ਹੋਣ ਕਾਰਨ ਕਾਲਰ ਟਿਊਨ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ, ਨਾ ਕਿ ਟ੍ਰੋਲਰਾਂ ਕਾਰਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੰਜਾਬੀ ਨੌਜਵਾਨ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਸ਼ਾਸਨਿਕ ਪੱਧਰ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਅਤੇ ਅੰਮ੍ਰਿਤਸਰ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ

|

|

|

ਬੁੱਧਵਾਰ, ੨੩ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੈਸਟ ਹਲਕੇ ‘ਚ ਉਸ ਵੇਲੇ ਹੰਗਾਮਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਈ ਹੀਰਾ ਗੇਟ ‘ਚ ਸਥਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ਸਰਕਾਰ ਨੇ ਪ੍ਰਵਾਸੀ ਲੋਕਾਂ ਨੂੰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਕਾਂਗਰਸ ਪਾਰਟੀ ਵੱਲੋਂ ਭਾਜਪਾ ਖਿਲਾਫ ਕਮਰਸ਼ੀਅਲ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ