View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

3:14 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸ਼ਨਿੱਚਰਵਾਰ, ੩੦ ਕੱਤਕ (ਸੰਮਤ ੫੫੭ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

( ਵਿਆਖਿਆ )

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

|

|

Read this news in :

|

ਜ਼ਰੂਰ ਪੜ੍ਹੋ

ਇਹਨਾਂ ਨੂੰ ਨਾ ਛੱਡੋ:​

|

|

|

ਜਲੰਧਰ ਸਿਟੀ ਸਟੇਸ਼ਨ ‘ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਕਾਰਣ

|

|

|

ਪੰਜਾਬ ਵਿੱਚ ਡਰਾਇਵਿੰਗ ਸਿੱਖ ਰਹੇ ਤਿੰਨ ਨੌਜਵਾਨਾਂ ਨਾਲ ਇੱਕ ਦਰਦਨਾਕ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਹੋਰ ਵਧ ਗਈ ਹੈ। ਮੌਸਮ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ