No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਭਲਕੇ ਯਾਨੀ ਕਿ 8 ਫਰਵਰੀ ਨੂੰ ਐਲਾਨ ਦਿੱਤੇ ਜਾਣਗੇ। ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ (ਆਪ) ਚੌਥੀ ਵਾਰ ਸੱਤਾ ਵਿੱਚ ਆਵੇਗੀ ਜਾਂ ਫਿਰ ਭਾਜਪਾ 27 ਸਾਲਾਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਸਰਕਾਰ ਬਣਾਏਗੀ। ਚੋਣ ਕਮਿਸ਼ਨ ਅਨੁਸਾਰ, ਬੁੱਧਵਾਰ (5 ਫ਼ਰਵਰੀ) ਨੂੰ ਦਿੱਲੀ ਚੋਣਾਂ ਲਈ 60.54 ਪ੍ਰਤੀਸ਼ਤ ਵੋਟਾਂ ਪਈਆਂ।

ਸਵੇਰੇ 8 ਵਜੇ ਸ਼ੁਰੂ ਹੋਵੇਗੀ ਕਾਊਂਟਿੰਗ

ਦੱਸ ਦੇਈਏ ਕਿ ਗਿਣਤੀ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸ਼ੁਰੂਆਤੀ ਰੁਝਾਨ ਸਵੇਰੇ ਤੋਂ ਹੀ ਆਉਣੇ ਸ਼ੁਰੂ ਹੋ ਜਾਣਗੇ। ਦੇਖਣਾ ਹੋਵੇਗਾ ਕਿ ਦਿੱਲੀ ਵਿਚ ਕਿਹੜੀ ਪਾਰਟੀ ਦੀ ਸਰਕਾਰ ਬਣਦੀ ਹੈ।ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਐਲਿਸ ਵਾਜ਼ ਨੇ ਕਿਹਾ ਕਿ ਗਿਣਤੀ ਸੁਪਰਵਾਈਜ਼ਰ, ਗਿਣਤੀ ਸਹਾਇਕ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ਼ ਸਮੇਤ ਕੁੱਲ 5,000 ਕਰਮਚਾਰੀ ਸ਼ਨੀਵਾਰ ਨੂੰ ਗਿਣਤੀ ਲਈ ਤਾਇਨਾਤ ਕੀਤੇ ਜਾਣਗੇ।

ਗਿਣਤੀ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਧਿਆਨ ਵਿਚ ਰੱਖਿਆ ਜਾਵੇਗਾ

ਗਿਣਤੀ ਪ੍ਰਕਿਰਿਆ ਦੀ ਨਿਰਪੱਖਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਹਰੇਕ ਵਿਧਾਨ ਸਭਾ ਹਲਕੇ ਵਿੱਚ ਪੰਜ VVPATs (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ) ਬੇਤਰਤੀਬੇ ਚੁਣੇ ਜਾਣਗੇ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ 19 ਗਿਣਤੀ ਕੇਂਦਰਾਂ ਲਈ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਅਤੇ ਦਿੱਲੀ ਪੁਲਸ ਦੇ ਜਵਾਨ ਸ਼ਾਮਲ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ