No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਇਕ ਵਾਰ ਫਿਰ 12ਵੀਂ ਵਾਰ ਪੈਰੋਲ ਮਿਲ ਗਈ ਹੈ। ਹਰਿਆਣਾ ਸਰਕਾਰ ਰਾਮ ਰਹੀਮ ਪ੍ਰਤੀ ਲਗਾਤਾਰ ਨਰਮੀ ਦਿਖਾ ਰਹੀ ਹੈ, ਜੋ ਕਿ ਜਿਣਸੀ ਸ਼ੋਸ਼ਣ ਅਤੇ ਕਤਲ ਦੇ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

30 ਦਿਨਾਂ ਦੀ ਮਿਲੀ ਪੈਰੋਲ

ਇਸ ਵਾਰ ਰਾਮ ਰਹੀਮ ਨੂੰ 30 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਨੀਪ੍ਰੀਤ ਖੁਦ ਦੋ ਗੱਡੀਆਂ ਲੈ ਕੇ ਡੇਰਾ ਮੁਖੀ ਰਾਮ ਰਹੀਮ ਨੂੰ ਲੈਣ ਆਈ ਸੀ।

ਡੇਰਾ ਸਿਰਸਾ ਵਿਖੇ ਪੁੱਜਾ ਰਾਮ ਰਹੀਮ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਜਪਾ ਸਰਕਾਰ ਨੇ ਇੱਕ ਵਾਰ ਫਿਰ ਰਾਮ ਰਹੀਮ ਨੂੰ ਪੈਰੋਲ ਦੇ ਦਿੱਤੀ ਹੈ। ਮੰਗਲਵਾਰ ਨੂੰ, ਗੁਰਮੀਤ ਰਾਮ ਰਹੀਮ ਸਖ਼ਤ ਸੁਰੱਖਿਆ ਵਿਚਕਾਰ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਹਾਲਾਂਕਿ, ਇਸ ਵਾਰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਗੁਰਮੀਤ ਰਾਮ ਰਹੀਮ ਸਿਰਸਾ ਦੇ ਡੇਰੇ ਪਹੁੰਚ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਉਹ ਸਿਰਸਾ ਸਥਿਤ ਡੇਰੇ ਵਿੱਚ ਹੀ ਰਹੇਗਾ, ਜੋ ਕਿ 2017 ਤੋਂ ਬਾਅਦ ਇਸ ਡੇਰੇ ਵਿਚ ਆਇਆ ਹੈ।

 11 ਵਾਰ ਪਹਿਲਾਂ ਵੀ ਮਿਲ ਚੁੱਕੀ ਪੈਰੋਲ

ਇਸ ਤੋਂ ਪਹਿਲਾਂ ਉਸ ਨੂੰ 11 ਵਾਰ ਪੈਰੋਲ ਅਤੇ ਫਰਲੋ ਮਿਲ ਚੁੱਕੀ ਹੈ। ਸਾਲ 2024 ਵਿੱਚ ਵੀ ਰਾਮ ਰਹੀਮ ਨੇ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਸੀ। ਚੋਣ ਕਮਿਸ਼ਨ ਨੇ 30 ਸਤੰਬਰ ਨੂੰ 3 ਸ਼ਰਤਾਂ ਨਾਲ ਉਸਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਸ਼ਰਤ ਇਹ ਸੀ ਕਿ ਰਾਮ ਰਹੀਮ ਹਰਿਆਣਾ ਨਹੀਂ ਜਾ ਸਕਦਾ ਅਤੇ ਨਾ ਹੀ ਸੋਸ਼ਲ ਮੀਡੀਆ ‘ਤੇ ਕਿਸੇ ਵੀ ਚੋਣ ਗਤੀਵਿਧੀ ਵਿੱਚ ਹਿੱਸਾ ਲੈ ਸਕਦਾ ਹੈ।

ਇਸ ਦੋਸ਼ ਵਿੱਚ ਕੱਟ ਰਿਹਾ ਸਜ਼ਾ

ਤੁਹਾਨੂੰ ਦੱਸ ਦੇਈਏ ਕਿ ਰਾਮ ਰਹੀਮ ਜਿਣਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਸ ਨੂੰ ਜਿਣਸੀ ਸ਼ੋਸ਼ਣ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ