View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਜੁਗਿਆਣਾ ਦੀ ਰਹਿਣ ਵਾਲੀ ਪ੍ਰਕਾਸ਼ ਕੌਰ ਨੇ ਗੁਰਦੁਆਰਾ ਸ਼੍ਰੀ ਰਵਿਦਾਸ ਜੀ ਮਹਾਰਾਜ ‘ਚ ਆਪਣੇ ਪਤੀ ਹਰਭਜਨ ਸਿੰਘ ਦੀ ਮੌਜੂਦਗੀ ਵਿੱਚ ਆਪਣੇ ਕੱਪੜੇ ਉਤਾਰ ਕੇ  ਦੇ ਸਾਹਮਣੇ ਸੁੱਟ ਦਿੱਤੇ।

ਗੁਰਦੁਆਰੇ ‘ਚ ਹੋਇਆ  ਹੰਗਾਮਾ 

ਇਸ ਸ਼ਰਮਨਾਕ ਕਾਰੇ ਤੋਂ ਬਾਅਦ ਗੁਰਦੁਆਰੇ ਵਿੱਚ ਹੰਗਾਮਾ ਹੋ ਗਿਆ। ਸੰਗਤ ਨੇ ਔਰਤ ਨੂੰ ਮੌਕੇ ‘ਤੇ ਕਾਬੂ ਕਰ ਲਿਆ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਵਾਰਸ ਪੰਜਾਬ ਦਾ ਦੇ ਮੈਂਬਰ ਜਸਵੰਤ ਸਿੰਘ ਚੀਮਾ ਦੀ ਸ਼ਿਕਾਇਤ ‘ਤੇ ਸਾਹਨੇਵਾਲ ਪੁਲਿਸ ਸਟੇਸ਼ਨ ਨੇ ਪ੍ਰਕਾਸ਼ ਕੌਰ ਵਿਰੁੱਧ ਧਾਰਾ 298 ਬੀਐਨਐਸ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾ 21 ਅਗਸਤ ਨੂੰ ਵਾਪਰੀ ਸੀ ਅਤੇ ਦੋਸ਼ੀ ਔਰਤ ਨੇ ਇਸ ਕਾਰਵਾਈ ਨਾਲ ਪੰਜਾਬ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਫਿਲਹਾਲ ਔਰਤ ਪੁਲਿਸ ਦੀ ਹਿਰਾਸਤ ਤੋਂ ਬਾਹਰ ਹੈ, ਜਦੋਂ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਗੁੱਸੇ ‘ਚ ਆ ਕੇ ਕੀਤਾ ਸ਼ਰਮਨਾਕ ਕਾਰਾ

ਜਾਂਚ ਅਧਿਕਾਰੀ ਏਐਸਆਈ ਜਸਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂਦੁਆਰਾ ਸਾਹਿਬ ਦੀਆਂ ਚਾਬੀਆਂ ਗੁੰਮ ਹੋ ਗਈਆਂ ਸਨ। ਸ਼੍ਰੀ ਗੁਰੂਦੁਆਰਾ ਸਾਹਿਬ ਦੀ ਕਮੇਟੀ ਨੂੰ ਸ਼ੱਕ ਸੀ ਕਿ ਔਰਤ ਨੇ ਚਾਬੀਆਂ ਚੋਰੀ ਕੀਤੀਆਂ ਹੋ ਸਕਦੀਆਂ ਹਨ। ਇਸ ਮਾਮਲੇ ਸਬੰਧੀ ਉਸਨੂੰ ਸ਼੍ਰੀ ਗੁਰੂਦੁਆਰਾ ਸਾਹਿਬ ਬੁਲਾਇਆ ਗਿਆ। ਜਦੋਂ ਉੱਥੇ ਮੌਜੂਦ ਕੁਝ ਔਰਤਾਂ ਨੇ ਔਰਤ ਦੀ ਤਲਾਸ਼ੀ ਲੈਣ ਲਈ ਕਿਹਾ ਤਾਂ ਉਹ ਅਚਾਨਕ ਗੁੱਸੇ ਵਿੱਚ ਆ ਗਈ ਅਤੇ ਉਸਨੇ ਇਹ ਸ਼ਰਮਨਾਕ ਹਰਕਤ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਅੱਜ ਪ੍ਰਸ਼ਾਸਨ ਵਿੱਚ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਜਾਲੰਧਰ ਦੇ ਕੂਕੀ ਟਾਬ ਇਲਾਕੇ ਦੇ ਬੈਂਕ ਐਨਕਲੇਵ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਇੱਕ ਮੰਦਭਾਗੀ ਖ਼ਬਰ ਸਾਹਮਣੇ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਨਸ਼ਿਆਂ ਖਿਲਾਫ ਤੇ ਇੱਕੋ ਪਿੰਡ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ (ਪੱਛਮੀ ਏਸ਼ੀਆ) ਵਿੱਚ ਜਾਰੀ ਜੰਗ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸੋਮਵਾਰ ਨੂੰ ਉਸ ਸਮੇਂ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਅਤੇ ਅਮਰੀਕਾ ਵਿਚਾਲੇ ਜੰਗ ਵਰਗੇ ਹਾਲਾਤ ਬਣੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ