View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਸੀਬੀਆਈ ਨੇ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਭੁੱਲਰ ਨੂੰ CBI ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ DIG ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੈ।

ਸੀਬੀਆਈ ਨੇ ਕਿਹਾ ਕਿ ਇਹ ਕਾਰਵਾਈ ਇੱਕ ਸਕ੍ਰੈਪ ਡੀਲਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਡੀਆਈਜੀ ਭੁੱਲਰ ਨੇ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਸੀ ਅਤੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ।

ਗ੍ਰਿਫ਼ਤਾਰੀਆਂ ਤੋਂ ਬਾਅਦ, ਸੀਬੀਆਈ ਨੇ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਵੱਡੀ ਮਾਤਰਾ ਵਿੱਚ ਨਕਦੀ ਅਤੇ ਕੀਮਤੀ ਸਮਾਨ ਬਰਾਮਦ ਕੀਤਾ ਗਿਆ। ਉਨ੍ਹਾਂ ਦੇ ਮੋਹਾਲੀ ਦਫ਼ਤਰ ਅਤੇ ਚੰਡੀਗੜ੍ਹ ਸਥਿਤ ਸੈਕਟਰ 40 ਸਥਿਤ ਘਰ ਦੀ ਤਲਾਸ਼ੀ ਲਈ। ਉਨ੍ਹਾਂ ਦੇ ਘਰ ਤੋਂ 5 ਕਰੋੜ ਰੁਪਏ ਦੀ ਨਕਦੀ ਤੇ 2 ਕਰੋੜ ਦਾ ਸੋਨਾ ਬਰਾਮਦ ਕੀਤਾ ਗਿਆ। ਪੈਸੇ ਗਿਣਨ ਲਈ ਸੀਬੀਆਈ ਟੀਮ ਨੂੰ ਤਿੰਨ ਨੋਟ ਗਿਣਨ ਵਾਲੀਆਂ ਮਸ਼ੀਨਾਂ ਮੰਗਵਾਈਆਂ ਗਈਆਂ । ਇਸ ਤੋਂ ਇਲਾਵਾ ਡੇਢ ਕਿਲੋਗ੍ਰਾਮ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ।

ਇਸ ਤੋਂ ਇਲਾਵਾ, ਵੱਡੀ ਮਾਤਰਾ ਵਿੱਚ ਗਹਿਣੇ, ਲਗਜ਼ਰੀ ਘੜੀਆਂ, ਵਿਦੇਸ਼ੀ ਸ਼ਰਾਬ ਅਤੇ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਗਿਆ। ਸੀਬੀਆਈ ਨੇ ਡੀਆਈਜੀ ਦੀਆਂ 15 ਜਾਇਦਾਦਾਂ ਅਤੇ ਲਗਜ਼ਰੀ ਵਾਹਨਾਂ ਦੇ ਦਸਤਾਵੇਜ਼ ਵੀ ਬਰਾਮਦ ਕੀਤੇ। ਘਰ ਤੋਂ ਇੱਕ ਬੀਐਮਡਬਲਯੂ, ਇੱਕ ਮਰਸੀਡੀਜ਼ ਕਾਰ ਅਤੇ ਇੱਕ ਬੈਂਕ ਲਾਕਰ ਦੀਆਂ ਚਾਬੀਆਂ ਵੀ ਬਰਾਮਦ ਕੀਤੀਆਂ ਗਈਆਂ। ਸੀਬੀਆਈ ਟੀਮਾਂ ਨੇ ਦੇਰ ਰਾਤ ਤੱਕ ਡੀਆਈਜੀ ਦੇ ਚੰਡੀਗੜ੍ਹ ਸਥਿਤ ਘਰ ‘ਤੇ ਆਪਣੀ ਜਾਂਚ ਜਾਰੀ ਰੱਖੀ।

ਏਜੰਸੀ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਭੁੱਲਰ ਦੀ ਇਹ ਗੈਰ-ਕਾਨੂੰਨੀ ਜਾਇਦਾਦ ਕਿੱਥੋਂ ਆਈ ਅਤੇ ਡੀਆਈਜੀ ਦੇ ਸੰਪਰਕ ਵਿੱਚ ਰਹਿਣ ਵਾਲੇ ਅਧਿਕਾਰੀ ਵੀ ਰਾਡਾਰ ‘ਤੇ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਅੱਜ ਇੱਕ ਅਜੀਬ-ਗਰੀਬ ਘਟਨਾ ਦੇਖਣ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ