View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਸ਼ਨੀਵਾਰ ਸਵੇਰ ਵੇਲੇ ਭੂਚਾਲ ਦੇ ਝਟਕਿਆਂ ਕਾਰਣ ਧਰਤੀ ਹਿਲ ਗਈ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 4.6 ਮਾਪੀ ਗਈ ਹੈ। ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਬੀਤੀ ਦਿਨੀਂ ਵੀ ਪਾਕਿਸਤਾਨ ‘ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਉੱਤਰੀ ਭਾਰਤ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੀੜ-ਭੜੱਕੇ ਵਾਲੇ ਇਲਾਕੇ ਗਾਂਧੀ ਕੈਂਪ ਵਿੱਚ

|

|

|

ਸ਼ਨਿਚਰਵਾਰ, ੧੫ ਚੇਤ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖ਼ਬਰਿਸਤਾਨ ਨੈੱਟਵਰਕ: ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਾਰਚ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਬਿਹਾਰ ਦੇ ਔਰੰਗਾਬਾਦ ਵਿੱਚ ਦਰਦਨਾਕ ਘਟਨਾ ਸਾਹਮਣੇ ਆਈ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਹੋਰਮੁਜ਼ ਸਟ੍ਰੇਟ (Strait of Hormuz) ਨੂੰ ਮੁੜ ਖੋਲ੍ਹਣ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਜੰਗ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ