No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਹਿਮਾਚਲ ਪ੍ਰਦੇਸ਼ ਵਿਚ ਅੱਜ ਸਵੇਰੇ ਸਵੇਰੇ ਭੂਚਾਲ ਦੇ ਝਟਕੇ ਮਹਿਸੂਸੂ ਕੀਤੇ ਗਏ। ਇਹ ਭੂਚਾਲ ਕੁੱਲੂ ਵਿਚ ਆਇਆ। 

3.4 ਦੀ ਰਹੀ ਤੀਬਰਤਾ

ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ 6:50 ਵਜੇ ਲੱਗੇ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਫਿਲਹਾਲ ਭੂਚਾਲ ਕਾਰਣ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਰਾਜਸਥਾਨ ਵਿਚ ਵੀ ਭੂਚਾਲ

ਬੀਤੇ ਐਤਵਾਰ ਨੂੰ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ (ਐਨਸੀਐਸ) ਦੇ ਅਨੁਸਾਰ ਐਤਵਾਰ ਦੁਪਹਿਰ ਨੂੰ ਰਾਜਸਥਾਨ ਦੇ ਬੀਕਾਨੇਰ ਖੇਤਰ ਵਿਚ ਰਿਕਟਰ ਪੈਮਾਨੇ ‘ਤੇ 3.6 ਤੀਬਰਤਾ ਦਾ ਦਰਮਿਆਨਾ ਭੂਚਾਲ ਆਇਆ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ, ਜਿਸ ਦਾ ਕੋਆਰਡੀਨੇਟ 27.76 ਉੱਤਰ ਅਤੇ ਰੇਖਾਂਸ਼ 73.72 ਪੂਰਬ ਸੀ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ