View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਪਿਛਲੇ ਕੁਝ ਸਮੇਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਸਕੂਲਾਂ ਦਾ ਅਚਨਚੇਤ ਦੌਰਾ ਕਰ ਰਹੇ ਹਨ। ਉੱਥੇ ਹੀ ਅੱਜ ਮੰਤਰੀ ਹਰਜੋਤ ਬੈਂਸ ਨੇ ਮਾਨਸਾ ਦੇ ਇੱਕ ‘ਸਕੂਲ ਆਫ਼ ਐਮੀਨੈਂਸ’ ਦਾ ਮੁਆਇਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਤੇ ਪੜਾਈ ਨਾਲ ਸੰਬੰਧਿਤ ਸਵਾਲ ਵੀ ਪੁੱਛੇ। ਜਿਸ ਦੀ ਵੀਡੀਉ ਵੀ ਉਨ੍ਹਾਂ ਨੇ ਸੋਸ਼ਲ ਮੀਡੀਆ ਪੇਜ ‘ਤੇ ਸ਼ੇਅਰ ਕੀਤੀ।

ਉਨ੍ਹਾਂ ਨੇ ਸਕੂਲ ਵਿੱਚ ਬਣ ਰਹੀ ਨਵੀਂ ਇਮਾਰਤ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਟੀਨ ਦੀ ਛੱਤ (ਟੀਨ-ਸ਼ੈੱਡ) ਹੇਠਾਂ ਪੜ੍ਹਾਈ ਕਰ ਰਹੇ ਬੱਚਿਆਂ ਤੋਂ ਮੁਆਫ਼ੀ ਮੰਗੀ ਅਤੇ ਭਰੋਸਾ ਦਿੱਤਾ ਕਿ ਅਗਲੇ ਇੱਕ ਮਹੀਨੇ ਦੇ ਅੰਦਰ ਉਨ੍ਹਾਂ ਨੂੰ ਨਵੀਂ ਅਤੇ ਆਧੁਨਿਕ ਸਹੂਲਤਾਂ ਵਾਲੀ ਸ਼ਾਨਦਾਰ ਕਲਾਸ ਮਿਲੇਗੀ, ਜਿੱਥੇ ਉਹ ਬਿਹਤਰ ਮਾਹੌਲ ਵਿੱਚ ਪੜ੍ਹਾਈ ਕਰ ਸਕਣਗੇ।ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨਾਲ ਮਿਲ ਕੇ ਹੋਰਨਾਂ ਸਹੂਲਤਾਂ ਬਾਰੇ ਵੀ ਚਰਚਾ ਕੀਤੀ।

ਕੂੜਾ ਡੰਪ ਹਟਾਉਣ ਲਈ ਸਖ਼ਤ ਹਦਾਇਤਾਂ

ਸਕੂਲ ਦੇ ਕੋਲ ਬਣੇ ਕੂੜਾ ਡੰਪ ਨੂੰ ਲੈ ਕੇ ਮੰਤਰੀ ਨੇ ਸਖ਼ਤ ਰੁਖ਼ ਅਖਤਿਆਰ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਤਾ ਪਾਸ ਕਰਕੇ ਇਸ ਕੂੜਾ ਡੰਪ ਨੂੰ ਤੁਰੰਤ ਇੱਥੋਂ ਹਟਾਇਆ ਜਾਵੇ, ਕਿਉਂਕਿ ਸਕੂਲ ਦੇ ਨੇੜੇ ਕੂੜਾ ਡੰਪ ਹੋਣਾ ਬੱਚਿਆਂ ਦੀ ਸਿਹਤ ਲਈ ਠੀਕ ਨਹੀਂ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ