View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਇੰਡੀਗੋ ਏਅਰਲਾਈਨਜ਼ ਦੀ ਫਲਾਇਟ ‘ਚ ਬਜ਼ੁਰਗ ਮਹਿਲਾ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ| ਇਹ ਫਲਾਇਟ ਮੁੰਬਈ ਤੋਂ ਵਾਰਾਣਸੀ ਜਾ ਰਹੀ ਸੀ| ਪਰ ਜਹਾਜ਼ ਦੀ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਉਣੀ  ਪਈ।

ਅਧਿਕਾਰੀਆਂ ਨੇ ਦੱਸਿਆ ਕਿ ਔਰਤ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦੀ ਰਹਿਣ ਵਾਲੀ ਸੀ।  ਦੱਸ ਦੇਈਏ ਕਿ 89 ਸਾਲਾ ਸੁਸ਼ੀਲਾ ਦੇਵੀ ਦੀ ਉਡਾਣ ਦੌਰਾਨ ਸਿਹਤ ਵਿਗੜ ਗਈ | ਉਹ ਮੁੰਬਈ ਤੋਂ ਫਲਾਈਟ ‘ਚ ਬੈਠੀ ਸੀ। ਮੈਡੀਕਲ ਐਮਰਜੈਂਸੀ ਦੇ ਕਾਰਨ, ਜਹਾਜ਼ ਨੂੰ 6 ਅਪ੍ਰੈਲ ਨੂੰ ਰਾਤ 10 ਵਜੇ ਦੇ ਕਰੀਬ ਚਿਕਲਥਾਨਾ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਮੈਡੀਕਲ ਟੀਮ ਨੇ ਹਵਾਈ ਅੱਡੇ ‘ਤੇ ਉਸਦੀ ਜਾਂਚ ਕੀਤੀ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।

ਅਧਿਕਾਰੀ ਨੇ ਕਿਹਾ ਕਿ ਐਮਆਈਡੀਸੀ ਸਿਡਕੋ ਪੁਲਿਸ ਸਟੇਸ਼ਨ ਨੇ ਜ਼ਰੂਰੀ ਰਸਮਾਂ ਪੂਰੀਆਂ ਕਰ ਲਈਆਂ ਅਤੇ ਉਡਾਣ ਵਾਰਾਣਸੀ ਲਈ ਰਵਾਨਾ ਹੋ ਗਈ। ਜਦੋਂ ਕਿ ਔਰਤ ਦੀ ਲਾਸ਼ ਨੂੰ ਛਤਰਪਤੀ ਸੰਭਾਜੀਨਗਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਪਰਮਜੀਤ ਕਲੋਨੀ ਵਿੱਚ ਐਤਵਾਰ ਨੂੰ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪਿਮਸ (PIMS) ਹਸਪਤਾਲ ਦੇ ਸਾਹਮਣੇ ਰਾਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ

|

|

|

ਪਹਾੜਾਂ ਵਿੱਚ ਹੋ ਰਹੀ ਬਾਰਿਸ਼ ਅਤੇ ਬਰਫ਼ਬਾਰੀ ਦੇ ਅਸਰ ਕਾਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ (ਪਨਬੱਸ ਅਤੇ PRTC) ਦੇ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਹਾਲਗੇਟ ਇਲਾਕੇ ‘ਚ ਸਾਲਾਂ ਪੁਰਾਣੀ ਚਾਰ

|

|

|

ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ