No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਹਾਜ਼ਾਂ ਨਾਲ ਸੰਬੰਧਤ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਹੁਣ ਜਿਥੇ ਪਟਨਾ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਪੰਛੀ ਨਾਲ ਟਕਰਾਉਣ ਕਾਰਨ ਪਟਨਾ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਲੈਂਡਿੰਗ ਤੋਂ ਬਾਅਦ ਉਡਾਣ ਰੱਦ ਕਰ ਦਿੱਤੀ ਗਈ। ਇੰਡੀਗੋ ਦੇ ਯਾਤਰੀਆਂ ਲਈ ਇੱਕ ਹੋਰ ਉਡਾਣ ਦਾ ਪ੍ਰਬੰਧ ਕੀਤਾ ਗਿਆ।

ਜਹਾਜ਼ ਵਿੱਚ 175 ਯਾਤਰੀ ਸਵਾਰ ਸਨ

ਦਿੱਲੀ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਬੁੱਧਵਾਰ ਸਵੇਰੇ ਉਡਾਣ ਭਰਨ ਤੋਂ ਬਾਅਦ ਪਟਨਾ ਦੇ ਜੈਪ੍ਰਕਾਸ਼ ਨਾਰਾਇਣ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਾਪਸ ਆ ਗਈ ਕਿਉਂਕਿ ਇਸਦੇ ਇੱਕ ਇੰਜਣ ਵਿੱਚ ਪੰਛੀ ਨਾਲ ਟਕਰਾਉਣ ਕਾਰਨ ਤਕਨੀਕੀ ਖਰਾਬੀ ਆ ਗਈ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਡਾਣ ਵਿੱਚ ਸਵਾਰ ਸਾਰੇ 175 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ।

ਜਾਂਚ ਦੌਰਾਨ ਟੁਕੜਿਆਂ ਵਿੱਚ ਮ੍ਰਿਤਕ ਪੰਛੀ ਮਿਲਿਆ

ਪਟਨਾ ਹਵਾਈ ਅੱਡੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਟਨਾ-ਦਿੱਲੀ ਉਡਾਣ IGO5009 ਦੇ ਭਾਰਤੀ ਸਮੇਂ ਅਨੁਸਾਰ ਸਵੇਰੇ 8:42 ਵਜੇ ਉਡਾਣ ਭਰਨ ਤੋਂ ਬਾਅਦ, ਇੱਕ ਪੰਛੀ ਨਾਲ ਟਕਰਾਉਣ ਦੀ ਰਿਪੋਰਟ ਮਿਲੀ। ਇਸ ਤੋਂ ਬਾਅਦ, ਜਦੋਂ ਜਾਂਚ ਕੀਤੀ ਗਈ, ਤਾਂ ਰਨਵੇਅ ‘ਤੇ ਕੁਝ ਟੁਕੜਿਆਂ ਵਿੱਚ ਇੱਕ ਮ੍ਰਿਤਕ ਪੰਛੀ ਮਿਲਿਆ।

ਇਸ ਘਟਨਾ ਤੋਂ ਬਾਅਦ, ਐਪਰੋਚ ਕੰਟਰੋਲ ਯੂਨਿਟ ਤੋਂ ਸੁਨੇਹਾ ਮਿਲਿਆ ਕਿ ਇੱਕ ਇੰਜਣ ਵਿੱਚ ਵਾਈਬ੍ਰੇਸ਼ਨ ਹੋਣ ਕਾਰਨ ਜਹਾਜ਼ ਨੂੰ ਪਟਨਾ ਵਾਪਸ ਜਾਣ ਲਈ ਵੀ ਬੇਨਤੀ ਕੀਤੀ ਗਈ ਹੈ। ਇਸ ਦੌਰਾਨ, ਸਥਾਨਕ ਸਟੈਂਡਬਾਏ ਘੋਸ਼ਿਤ ਕੀਤਾ ਗਿਆ ਅਤੇ ਜਹਾਜ਼ ਸਵੇਰੇ 9:03 ਵਜੇ ਰਨਵੇਅ 7 ‘ਤੇ ਸੁਰੱਖਿਅਤ ਉਤਰ ਗਿਆ। ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ