View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਅੱਜ ਇਕ ਵੱਡਾ ਇਨਕਾਊਂਟਰ ਹੋਇਆ। ਜਾਣਕਾਰੀ ਅਨੁਸਾਰ ਪੁਲਸ ਦਾ ਕੌਸ਼ਲ ਚੌਧਰੀ ਗੈਂਗ ਨਾਲ ਸਬੰਧਤ ਇੱਕ ਸ਼ੂਟਰ ਨਾਲ ਮੁਕਾਬਲਾ ਹੋਇਆ। ਉਕਤ ਸ਼ੂਟਰ ਪੁਲਿਸ ਦੀਆਂ ਗੋਲੀਆਂ ਨਾਲ ਜ਼ਖਮੀ ਹੋ ਗਿਆ। ਮੁਲਜ਼ਮ ਦੀ ਪਛਾਣ ਆਕਾਸ਼ ਵਜੋਂ ਹੋਈ ਹੈ, ਜੋ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ।

ਜਿੰਮ ਮਾਲਕ ਦੇ ਕਤਲ ਮਾਮਲੇ ਵਿੱਚ ਲੋੜੀਂਦਾ

ਸ਼ੁਰੂਆਤੀ ਜਾਣਕਾਰੀ ਅਨੁਸਾਰ, ਸ਼ੂਟਰ ਆਕਾਸ਼ ਮੋਹਾਲੀ ਵਿੱਚ ਇੱਕ ਜਿੰਮ ਮਾਲਕ ਦੇ ਕਤਲ ਮਾਮਲੇ ਵਿੱਚ ਵੀ ਲੋੜੀਂਦਾ ਸੀ। ਮੁਲਜ਼ਮ ਬਾਰੇ ਜਾਣਕਾਰੀ ਮਿਲਣ ‘ਤੇ, ਉਨ੍ਹਾਂ ਨੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਫੋਲੜੀਵਾਲ ਖੇਤਰ ਵਿੱਚ ਪੁਲਿਸ ਨੇ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਕਤ ਨੇ ਜਵਾਬੀ ਕਾਰਵਾਈ ਵਿੱਚ ਪੁਲਿਸ ‘ਤੇ ਗੋਲੀਬਾਰੀ ਕੀਤੀ ਅਤੇ ਪੁਲਿਸ ਦੀਆਂ ਗੋਲੀਆਂ ਨਾਲ ਜ਼ਖਮੀ ਹੋ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ