View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਦੇ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਨਾਗਰਾ ਉਰਫ਼ ਚੀਨੀ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਹਰਿਆਣਾ ਤੋਂ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਅਤੇ ਪ੍ਰੀਤਮ ਸ਼ਾਹ ਵਜੋਂ ਹੋਈ ਹੈ।

ਮੁਲਜ਼ਮਾਂ ਨੇ ਪੁਲਿਸ ‘ਤੇ ਕੀਤੀ ਫਾਇਰਿੰਗ

ਪੁਲਿਸ ਅਨੁਸਾਰ ਦੋਵਾਂ ਮੁਲਜ਼ਮਾਂ ਨੂੰ ਹਰਿਆਣਾ ਦੇ ਕੈਥਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੇ ਪੁਲਿਸ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਰਾਜਨ ਫਿਰੋਜ਼ਪੁਰ ਦਾ ਅਤੇ ਪ੍ਰੀਤਮ ਨਵਾਂਸ਼ਹਿਰ ਦਾ ਰਹਿਣ ਵਾਲਾ ਹੈ। ਇਨ੍ਹਾਂ ਦੋਵਾਂ ‘ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਕੱਲ੍ਹ ਸਰੇਆਮ ਮਾਰੀਆਂ ਸਨ ਗੋਲੀਆਂ

ਦੱਸਣਯੋਗ ਹੈ ਕਿ ਹਮਲਾਵਰਾਂ ਨੇ ਬੁੱਧਵਾਰ ਸਵੇਰੇ ਚਮਨਪ੍ਰੀਤ ਉਰਫ਼ ਚੀਨੀ ‘ਤੇ ਉਸ ਸਮੇਂ ਹਮਲਾ ਕੀਤਾ ਸੀ ਜਦੋਂ ਉਹ ਜਿਮ ਤੋਂ ਬਾਹਰ ਆ ਰਿਹਾ ਸੀ। ਹਮਲਾਵਰਾਂ ਨੇ 12 ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲੱਕੀ ਪਟਿਆਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਲਈ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ