View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਅੰਮ੍ਰਿਤਸਰ ਸਾਹਿਬ ਦਾ 450ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਹੋਣ ਵਾਲੇ ਪ੍ਰੋਗਰਾਮ ਵੱਡੇ ਪੱਧਰ ਉਤੇ ਕਰਵਾਏ ਜਾਣਗੇ। ਦੁਨੀਆ ਭਰ ਵਿੱਚ ਇਹ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਸਰਕਾਰ ਲੋਕਾਂ ਤੋਂ ਰਾਏ ਅਤੇ ਸੁਝਾਅ ਲਵੇਗੀ ਕਿ ਇਹ ਕਿਸ ਤਰ੍ਹਾਂ ਦੇ ਪ੍ਰੋਗਰਾਮ ਹੋਣਗੇ।

ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ



ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਅਤੇ ਸ਼੍ਰੋਮਣੀ ਕਮੇਟੀ ਸਮੇਤ ਲੋਕਾਂ ਤੋਂ ਸੁਝਾਅ ਲਏ ਜਾਣਗੇ। ਗੁਰੂ ਸਾਹਿਬ ਜਿੱਥੇ ਜਿੱਥੇ ਵੀ ਗਏ, ਉੱਥੇ ਜਾ ਕੇ ਸੁਝਾਅ ਲਏ ਜਾਣਗੇ। ਇਸ ਦੇ ਨਾਲ ਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ।

ਸੰਗਤ ਕੋਲੋਂ ਮੰਗੇ ਸੁਝਾਅ

ਲੋਕਾਂ ਦੇ ਸੁਝਾਵਾਂ ਤੋਂ ਬਾਅਦ ਇਕੱਠਾਂ ਦਾ ਫੈਸਲਾ ਕੀਤਾ ਜਾਵੇਗਾ। ਜਦੋਂ ਵਿਧਾਨ ਸਭਾ ਦੇ ਸਪੀਕਰ ਨੂੰ ਪੁੱਛਿਆ ਗਿਆ ਕਿ ਇਸ ਸਮਾਰੋਹ ਦਾ ਮੁੱਖ ਕੇਂਦਰ ਕਿੱਥੇ ਹੋਵੇਗਾ, ਤਾਂ ਇਸ ਦੇ ਜਵਾਬ ਵਿੱਚ ਸਪੀਕਰ ਨੇ ਕਿਹਾ ਕਿ ਜਦੋਂ ਸੰਗਤ ਤੋਂ ਸੁਝਾਅ ਲਏ ਜਾਂਦੇ ਹਨ, ਤਾਂ ਉਸ ਤੋਂ ਬਾਅਦ ਆਉਣ ਵਾਲੀ ਰਾਏ ਦੇ ਆਧਾਰ ‘ਤੇ ਪ੍ਰੋਗਰਾਮ ਤੈਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਮਹਾਨ ਸ਼ਖਸੀਅਤਾਂ ਤੋਂ ਸੁਝਾਅ ਲੈਣ ਜਾਣਗੇ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

|

|

|

ਚੰਡੀਗੜ੍ਹ ਦੇ ਰਾਹੀਂ ਮਾਨਸੂਨ ਨੇ ਪੰਜਾਬ ਵਿੱਚ ਦਸਤਕ ਦੇ ਦਿੱਤੀ

|

|

|

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ

|

|

|

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਸ਼ਾਹਪੁਰ

|

|

|

ਪੰਜਾਬ ਵਿੱਚ ਭਿਆਨਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਲੋਕਾਂ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ