No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਅੰਮ੍ਰਿਤਸਰ ਵਿੱਚ ਸਰਹੱਦੀ ਇਲਾਕੇ ਤੋਂ ਸੀਮਾ ਸੁਰੱਖਿਆ ਬਲ (BSF) ਨੇ ਜਾਅਲੀ ਭਾਰਤੀ ਕਰੰਸੀ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਗਸ਼ਤ ਦੌਰਾਨ ਬੀ.ਐੱਸ.ਐੱਫ. ਜਵਾਨਾਂ ਨੂੰ ਸਰਹੱਦ ਦੇ ਨੇੜੇ ਇੱਕ ਸ਼ੱਕੀ ਪੀਲਾ ਪੈਕੇਟ ਮਿਲਿਆ, ਜਿਸ ਦੀ ਤਲਾਸ਼ੀ ਲੈਣ ‘ਤੇ ਉਸ ਵਿੱਚ ਭਾਰੀ ਮਾਤਰਾ ਵਿੱਚ ਨਕਲੀ ਨੋਟ ਪਾਏ ਗਏ।

ਬੀ.ਐੱਸ.ਐੱਫ. ਅਧਿਕਾਰੀਆਂ ਮੁਤਾਬਕ, ਪੈਕੇਟ ਵਿੱਚੋਂ 500 ਰੁਪਏ ਦੇ ਕੁੱਲ 445 ਜਾਅਲੀ ਨੋਟ ਬਰਾਮਦ ਹੋਏ, ਜਿਨ੍ਹਾਂ ਦੀ ਕੁੱਲ ਕੀਮਤ 2,22,500 ਰੁਪਏ ਦੱਸੀ ਗਈ ਹੈ। ਇਸ ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਹੈ।

ਇਸ ਮਾਮਲੇ ਵਿੱਚ ਥਾਣਾ ਰਮਦਾਸ ਵਿਖੇ ਮੁੱਖ ਦਫ਼ਾ ਨੰਬਰ 96, ਮਿਤੀ 27 ਮਾਰਚ ਤਹਿਤ ਭਾਰਤੀ ਦੰਡਾਵਲੀ ਦੀ ਧਾਰਾ 178, 179, 180 ਅਤੇ 61(2) BNS ਦੇ ਅਧੀਨ ਕੇਸ ਦਰਜ ਕੀਤਾ ਗਿਆ ਹੈ।

ਮੁੱਢਲੀ ਜਾਂਚ ਵਿੱਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਜਾਅਲੀ ਕਰੰਸੀ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਨੈੱਟਵਰਕ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੀ ਗਈ ਹੋ ਸਕਦੀ ਹੈ। ਸੁਰੱਖਿਆ ਏਜੰਸੀਆਂ ਅਨੁਸਾਰ, ਅਜਿਹੀਆਂ ਗਤੀਵਿਧੀਆਂ ਦਾ ਮਕਸਦ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਉਣਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਰਹੱਦੀ ਇਲਾਕਿਆਂ ਤੋਂ ਡਰੱਗਜ਼, ਹਥਿਆਰ ਅਤੇ ਵਿਸਫੋਟਕ ਸਮੱਗਰੀ ਦੀਆਂ ਕਈ ਖੇਪਾਂ ਫੜੀਆਂ ਜਾ ਚੁੱਕੀਆਂ ਹਨ। ਫਿਲਹਾਲ ਏਜੰਸੀਆਂ ਇਸ ਨੈੱਟਵਰਕ ਦੀ ਤਹਿ ਤੱਕ ਜਾਣ ਵਿੱਚ ਜੁਟੀਆਂ ਹੋਈਆਂ ਹਨ ਅਤੇ ਸਰਹੱਦੀ ਖੇਤਰ ਵਿੱਚ ਸਰਚ ਆਪ੍ਰੇਸ਼ਨ ਤੇਜ਼ ਕਰ ਦਿੱਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ