View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਰੇਲਵੇ ਸੁਰੱਖਿਆ ਬਲ (RPF) ਨੇ ਆਪਣੇ ਆਪ ਨੂੰ ਰੇਲਵੇ ਵਿਜੀਲੈਂਸ ਇੰਸਪੈਕਟਰ ਦੱਸ ਕੇ ਕਰਮਚਾਰੀਆਂ ‘ਤੇ ਰੌਬ ਪਾਉਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਾਵੇਦ ਅਲੀ ਵਜੋਂ ਹੋਈ ਹੈ। ਉਹ VIP ਟ੍ਰੀਟਮੈਂਟ ਲੈਂਦਾ ਸੀ ਅਤੇ AC ਕੋਚ ਵਿੱਚ ਮੁਫ਼ਤ ਸਫ਼ਰ ਵੀ ਕਰਦਾ ਸੀ।

ਜਾਣਕਾਰੀ ਅਨੁਸਾਰ, ਮੁਲਜ਼ਮ 6 ਮਹੀਨਿਆਂ ਤੋਂ ਰੇਲਵੇ ਦੇ ਕੰਮਕਾਜ ਵਿੱਚ ਦਖ਼ਲ ਦੇ ਰਿਹਾ ਸੀ ਅਤੇ ਆਪਣੇ ਆਪ ਨੂੰ ਵਿਜੀਲੈਂਸ ਅਧਿਕਾਰੀ ਦੱਸ ਕੇ ਕਰਮਚਾਰੀਆਂ ‘ਤੇ ਧੌਂਸ ਜਮਾ ਰਿਹਾ ਸੀ। ਉਸ ਦੀਆਂ ਹਰਕਤਾਂ ਸ਼ੱਕੀ ਲੱਗਣ ‘ਤੇ ਰੇਲਵੇ ਸਟਾਫ਼ ਨੇ ਉਸ ਤੋਂ ਅਧਿਕਾਰਤ ਪਛਾਣ ਪੱਤਰ ਮੰਗਿਆ, ਪਰ ਉਹ ਕੋਈ ਵੀ ਵੈਧ ਆਈਡੀ ਨਹੀਂ ਦਿਖਾ ਸਕਿਆ।

ਇਸ ਤੋਂ ਬਾਅਦ RPF ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਉੱਤਰ ਰੇਲਵੇ ਫ਼ਿਰੋਜ਼ਪੁਰ ਮੰਡਲ ਦੇ ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਪਰਮਦੀਪ ਸਿੰਘ ਸੈਨੀ ਨੇ ਯਾਤਰੀਆਂ ਅਤੇ ਰੇਲਵੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਰੇਲਵੇ ਅਧਿਕਾਰੀ ਜਾਂ ਵਿਜੀਲੈਂਸ ਕਰਮਚਾਰੀ ਦੱਸੇ ਤਾਂ ਸਭ ਤੋਂ ਪਹਿਲਾਂ ਉਸ ਦਾ ਅਧਿਕਾਰਤ ਪਛਾਣ ਪੱਤਰ ਜ਼ਰੂਰ ਚੈੱਕ ਕਰੋ। ਜੇ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ RPF ਜਾਂ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕਰੋ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ ਦੇ ਪਿੰਡ ਕਿਸ਼ਨਗੜ੍ਹ ਨੇੜੇ ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰੇ

|

|

|

ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ