View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਟ੍ਰਾਂਸਪੋਰਟ ਨਗਰ ਫਰਜ਼ੀ ਲੇਡੀ ਪੁਲਿਸ ਵਰਗਾ ਹੈਰਾਨ ਕਰਨ ਵਾਲਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਔਰਤ ਪੁਲਿਸ ਦੀ ਵਰਦੀ ਪਾ ਕੇ ਟਰੱਕ ਡਰਾਈਵਰਾਂ ਤੋਂ ਨਾਜਾਇਜ਼ ਵਸੂਲੀ ਕਰਦੀ ਸੀ। ਮੁਲਜ਼ਮ ਦੀ ਪਛਾਣ ਗੁਰਦਾਸਪੁਰ ਦੀ ਰਹਿਣ ਵਾਲੀ 32 ਸਾਲਾ ਰਮਨਦੀਪ ਕੌਰ ਵਜੋਂ ਹੋਈ ਹੈ।

ਖ਼ੁਦ ਨੂੰ ਪੁਲਿਸ ਮੁਲਾਜ਼ਮ ਦੱਸ ਕੇ ਡਰਾਈਵਰਾਂ ‘ਤੇ ਰੋਹਬ ਝਾੜਨ ਵਾਲੀ ਇਸ ਔਰਤ ਦੀ ਅਸਲੀਅਤ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਨੇ ਉਸ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ

ਉਸ ਦੇ ਮੋਬਾਈਲ ਰਿਕਾਰਡ ਅਤੇ ਪੁਰਾਣੇ ਅਪਰਾਧਿਕ ਪਿਛੋਕੜ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਉਸ ਨੇ ਪੁਲਿਸ ਦੀ ਵਰਦੀ ਕਿੱਥੋਂ ਹਾਸਲ ਕੀਤੀ। ਇਹ ਵੀ ਜਾਂਚਿਆ ਜਾ ਰਿਹਾ ਹੈ ਕਿ ਕੀ ਉਹ ਕਿਸੇ ਵੱਡੇ ਗਿਰੋਹ ਦਾ ਹਿੱਸਾ ਹੈ ਜੋ ਰਾਤ ਵੇਲੇ ਡਰਾਈਵਰਾਂ ਨੂੰ ਨਿਸ਼ਾਨਾ ਬਣਾਉਂਦਾ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ