View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮਾਡਲ ਹਾਊਸ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਅਸਲ ਵਿੱਚ, ਇੱਕ ਪਰਿਵਾਰ ਆਈਸਕ੍ਰੀਮ ਖਾਣ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਜਦੋਂ ਉਹ ਪਾਰਲਰ ਆਈਸਕ੍ਰੀਮ ਦੇ ਬਾਹਰ ਪਹੁੰਚੇ ਤਾਂ ਪੁਲਿਸ ਵੱਲੋਂ ਆਨਲਾਈਨ ਚਲਾਨ ਕੱਟ ਦਿੱਤਾ ਗਿਆ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਜ਼ਬਰਦਸਤ ਹੰਗਾਮਾ ਸ਼ੁਰੂ ਹੋ ਗਿਆ।

ਪੁਲਿਸ ਨੇ ਚਲਦੀ ਕਾਰ ਦਾ ਕੱਟ ਦਿੱਤਾ ਚਲਾਨ

ਕਾਰ ਚਾਲਕ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਆਈਸਕ੍ਰੀਮ ਖਾਣ ਆਇਆ ਸੀ। ਅਜੇ ਆਈਸਕ੍ਰੀਮ ਖਰੀਦੀ ਵੀ ਨਹੀਂ ਸੀ ਅਤੇ ਉਹ ਗੱਡੀ ਵਿੱਚ ਹੀ ਬੈਠੇ ਹੋਏ ਸਨ। ਪਰ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਅਸੀਂ ਗੱਡੀ ਨੂੰ ਆਈਸਕ੍ਰੀਮ ਦੀ ਦੁਕਾਨ ਦੇ ਬਾਹਰੋਂ ਹਟਾ ਲਿਆ ਸੀ। ਪਰ ਇਸ ਦੇ ਬਾਵਜੂਦ ਪੁਲਿਸ ਨੇ ਉਨ੍ਹਾਂ ਦੀ ਕਾਰ ਦੀ ਫੋਟੋ ਖਿੱਚ ਕੇ ਚਲਾਨ ਕਰ ਦਿੱਤਾ। ਪੁਲਿਸ ਵੱਲੋਂ ਚਲਦੀ ਗੱਡੀ ਦਾ ਚਲਾਨ ਕੱਟ ਦਿੱਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਇਸ ਸਬੰਧੀ ਪੁਲਿਸ ਮੁਲਾਜ਼ਮ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਸੀਨੀਅਰ ਅਫ਼ਸਰਾਂ ਕੋਲ ਜਾ ਕੇ ਗੱਲ ਕਰੋ। ਪੁਲਿਸ ਮੁਲਾਜ਼ਮ ਨੇ ਜਾਣਬੁੱਝ ਕੇ ਸਾਡਾ ਚਲਾਨ ਕੱਟਿਆ, ਜਿਸ ਤੋਂ ਬਾਅਦ ਉਹ ਮੌਕੇ ਤੋਂ ਚਲਾ ਗਿਆ। ਪੁਲਿਸ ਮੁਲਾਜ਼ਮ ‘ਤੇ ਲੜਕੀ ਨਾਲ ਗਲਤ ਵਿਵਹਾਰ ਕਰਨ ਦੇ ਵੀ ਇਲਜ਼ਾਮ ਲੱਗੇ ਹਨ।

ਸੜਕ ਦੇ ਵਿਚਕਾਰ ਖੜ੍ਹੀ ਸੀ ਗੱਡੀ – ਪੁਲਿਸ

ਏ.ਐੱਸ.ਆਈ. (ASI) ਤਿਲਕਰਾਮ ਨੇ ਦੱਸਿਆ ਕਿ ਨਾਜਾਇਜ਼ ਪਾਰਕਿੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਆਨਲਾਈਨ ਚਲਾਨ ਕੱਟਿਆ ਗਿਆ। ਗੱਡੀ ਸੜਕ ਦੇ ਬਿਲਕੁਲ ਵਿਚਕਾਰ ਸੀ। ਇਸ ਦੌਰਾਨ ਜਦੋਂ ਉਹ ਮੌਕੇ ‘ਤੇ ਚਲਾਨ ਕੱਟਣ ਲਈ ਪਹੁੰਚੇ ਤਾਂ ਕਾਰ ਚਾਲਕ ਗੱਡੀ ਨੂੰ ਅੱਗੇ ਲਿਜਾਣ ਲੱਗਾ, ਜਿਸ ਤੋਂ ਬਾਅਦ ਉਸ ਦਾ ਆਨਲਾਈਨ ਚਲਾਨ ਕੱਟਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਲੜਕੀ ਨਾਲ ਗਲਤ ਵਿਵਹਾਰ ਕਰਨ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ੁੱਕਰਵਾਰ, ੧੫ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਵਸਨੀਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ