View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਇਸ ਵੇਲੇ ਦੀ ਵੱਡੀ ਖਬਰ ਆ  ਰਹੀ ਹੈ, ਜਿਥੇ ਕਿ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ‘ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ।

 ਸ਼ੋਅ ਤੋਂ ਬਾਅਦ ਚੰਡੀਗੜ੍ਹ ਆ ਰਹੇ ਸਨ ਵਾਪਸ

ਜਾਣਕਾਰੀ ਮੁਤਾਬਕ ਹਰਭਜਨ ਮਾਨ ਬਿਲਕੁਲ ਠੀਕ ਹਨ, ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਹੋ ਗਏ। ਚਸ਼ਮਦੀਦਾਂ ਅਨੁਸਾਰ ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ, ਯਾਨੀ ਕਿ ਕਾਰ ਵਿੱਚ ਕੁੱਲ ਚਾਰ ਲੋਕ ਸਵਾਰ ਸਨ। ਇਥੇ ਦੱਸ ਦੇਈਏ ਕਿ ਹਾਦਸੇ ਤੋਂ ਕੁਝ ਦੇਰ ਬਾਅਦ ਹੀ ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ ਸਨ।






 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ